
ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵੱਲੋਂ ਅੱਜ ਪ੍ਰੋ. ਮੋਹਨ ਸਿੰਘ ਜੀ ਦੇ 121ਵੇ ਜਨਮ ਦਿਹਾੜੇ ਨੂੰ ਸਮਰਪਿਤ ਡਾ. ਜਸਵਿੰਦਰ ਸਿੰਘ (ਪੰਜਾਬੀ ਯੂਨੀਵਰਸਿਟੀ ਪਟਿਆਲਾ ਵਾਲੇ) ਦਾ ਸਮਕਾਲ ਨਾਲ ਸੰਵਾਦ ਵਿਸ਼ੇ ਤੇ ਵਿਸ਼ੇਸ਼ ਭਾਸ਼ਨ ਤੇ ਕਵੀ ਦਰਬਾਰ ਕਰਵਾਇਆ ਗਿਆ।
ਸਭ ਲੇਖਕਾ ਨੇ ਪ੍ਰੋ. ਮੋਹਨ ਸਿੰਘ ਜੀ ਦੇ ਬੁੱਤ ਨੂੰ ਹਾਰ ਪਹਿਨਾ ਕੇ ਸਮਾਗਮ ਦਾ ਆਰੰਭ ਕੀਤਾ।
