ਫਰੀਦਕੋਟ 01 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਸਥਾਨਕ ਬਾਬਾ ਫਰੀਦ ਲਾਅ ਕਾਲਜ ਵਲੋਂ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪਿ੍ਰੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ 13 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਸ਼ਟਰੀ ਏਕਤਾ ਦਿਵਸ (ਯੂਨਿਟੀ ਡੇ) ਮੌਕੇ ਸਾਇਕਲ ਰੈਲੀ ਕੱਢੀ। ਇਸ ਸਬੰਧੀ ਕਾਲਜ ਦੇ ਐਨ.ਸੀ.ਸੀ. ਕੇਅਰ ਟੇਕਰ ਮਨਿੰਦਰ ਸਿੰਘ ਨੇ ਦੱਸਿਆ ਕਿ ਐੱਨ.ਸੀ.ਸੀ. ਦੇ ਕੈਡਿਟਸ ਵਲੋਂ ਕੋਟਕਪੂਰਾ ਰੋਡ ਵਿਖੇ ਸਾਇਕਲ ਰੈਲੀ ਕੱਢੀ। ਇਸ ਦੌਰਾਨ ਕਾਲਜ ਦੇ ਪਿ੍ਰੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਐਨ.ਸੀ.ਸੀ. ਵਲੋਂ ਇਸ ਤਰਾਂ ਦੇ ਅਭਿਆਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਮਨਿੰਦਰ ਸਿੰਘ (ਸੀ.ਟੀ.ਓ. ਐਨ.ਸੀ.ਸੀ) ਵੀ ਮੌਜੂਦ ਰਹ