ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਪਿੰਡਾਂ ਵਿੱਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਲਈ 5 ਫੀਸਦੀ ਪੇਂਡੂ ਭੱਤਾ ਦੇਣ ਦਾ ਪੱਤਰ ਜਾਰੀ ਕੀਤਾ ਜਾਵੇ : ਪ੍ਰੇਮ ਚਾਵਲਾ