ਕੋਟਕਪੂਰਾ, 27 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਲਾਡੀ ਸਾਈਂ ਵੈਲਫੇਅਰ ਕਲੱਬ ਕੋਟਕਪੂਰਾ ਵੱਲੋਂ ਬਾਬਾ ਲਾਡੀ ਸਾਈਂ ਜੀ ਦੇ ਜਨਮਦਿਨ ਦੀ ਖੁਸ਼ੀ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ 7ਵਾਂ ਲੰਗਰ ਲਾਇਆ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਪ੍ਰਧਾਨ ਰਮਨ ਚਾਵਲਾ, ਗੁਰਦਰਸ਼ਨ ਸਿੰਘ ਕਾਲਜੀਏਟ ਟੇਲਰ, ਰਮਨ ਝਾਂਜੀ , ਗੌਰੀ ਮੱਤਾ, ਕਮਲ, ਗੁਲਫਾਮ ਖਾਨ, ਹੈਰੀ ਭੁੱਲਰ, ਗਗਨ, ਲੱਭੀ, ਲੱਟੂ, ਜੱਸਾ, ਬਲਵਾਨ, ਅਮਨ ਖੰਨਾ ਆਦਿ ਮੈਂਬਰ ਵੀ ਹਾਜ਼ਰ ਸਨ।