ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਮਹੂਰੀ ਅਧਿਕਾਰ ਸਭਾ ਵੱਲੋਂ ਵਿਸ਼ੇਸ਼ ਵਿਚਾਰ ਚਰਚਾ ਕਰਵਾਈ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਮਹੂਰੀ ਅਧਿਕਾਰ ਸਭਾ ਵੱਲੋਂ ਵਿਸ਼ੇਸ਼ ਵਿਚਾਰ ਚਰਚਾ ਕਰਵਾਈ

ਸੰਗਰੂਰ 22 ਸਤੰਬਰ (ਜਗਜੀਤ ਭੁਟਾਲ/ਵਰਲਡ ਪੰਜਾਬੀ ਟਾਈਮਜ਼) ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ, ਜਮਹੂਰੀ ਅਧਿਕਾਰ ਸਭਾ ਪੰਜਾਬ (ਇਕਾਈ ਸੰਗਰੂਰ) ਵੱਲੋਂ ਅੱਜ ਅਗਰਵਾਲ ਧਰਮਸ਼ਾਲਾ, ਵੱਡਾ ਚੌਂਕ, ਸੰਗਰੂਰ…

ਮੈਨੂੰ ਪਤਾ ਹੈ

ਸੁਣ ਮੈਨੂੰ ਪਤਾ ਹੈ ਮੈਂ ਜਾਣਦੀ ਹਾਂ ਇਹਕਿ ਮੈਨੂੰ ਉਦਾਸ ਦੇਖ ਕੇਉਦਾਸ ਤੇ ਤੂੰ ਵੀ ਹੋਏਂਗਾਤੇਰੀਆਂ ਯਾਦਾਂ ਮੈਨੂੰਡੱਸਦੀਆਂ ਨੇ ਤੇਮੇਰੀਆਂ ਯਾਦਾਂ ਵੀ ਤੈਨੂੰਬੇਚੈਨ ਕਰਦੀਆਂ ਹੋਣਗੀਆਂਤੇਰੀ ਚੁੱਪੀ ਚੋਂ ਨਿਕਲੀਆਂਮੌਨ ਤਰੰਗਾਂ ਨੂੰ…
ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਸਚਿੱਤਰ “ਹਰਭਜਨ ਸਿੰਘ ਬਾਜਵਾ ਸਿਮਰਤੀ ਗ੍ਰੰਥ” ਨੂੰ ਲੋਕ ਅਰਪਣ ਕੀਤਾ ਬਟਾਲਾ, 22 ਸਤੰਬਰ- (ਵਰਲਡ ਪੰਜਾਬੀ ਟਾਈਮਜ਼) ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਅੰਤਿਮ ਅਰਦਾਸ ਅਤੇ…
ਮਹਾਪੁਰਸ਼ ਭਾਈ ਲਾਲੋ ਜੀ ਮਹਾਰਾਜ ਜੀ ਦੇ ਜੀਵਨ ਤੇ ਇਕ ਝਾਤ (PART…3.)

ਮਹਾਪੁਰਸ਼ ਭਾਈ ਲਾਲੋ ਜੀ ਮਹਾਰਾਜ ਜੀ ਦੇ ਜੀਵਨ ਤੇ ਇਕ ਝਾਤ (PART…3.)

“ਬਬਾਣੀਆਂ ਕਹਾਣੀਆਂ ਪੱੁਤ ਸਪੁੱਤ ਕਰੇਣਿ” ਦੇ ਮਹਾਂਵਾਕ ਅਨੁਸਾਰ ਸੰਸਾਰ ਵਿਚ ਉਹ ਕੌਮਾਂ ਹੀ ਜਿੰਦਾ ਰਹਿੰਦੀਆਂ ਹਨ ਜਿੰਨ੍ਹਾਂ ਦੇ ਅਨੁਆਈ ਆਪਣੇ ਇਤਹਾਸ ਅਤੇ ਆਪਣੀਆਂ ਵਿਰਾਸਤਾਂ ਦੀ ਸੰਭਾਲ ਕਰਕੇ ਇਸਨੂੰ ਆਪਣੀਆਂ ਆਉਣ…
ਪੀਏਯੂ ਨੇ ਮੈਰੀਗੋਲਡ ਫੁੱਲਾਂ ਦੀ ਪੈਕਿੰਗ ਲਈ ਜੰਮੂ ਸਥਿਤ ਫਰਮ ਨਾਲ ਸਮਝੌਤਾ ਕੀਤਾ

ਪੀਏਯੂ ਨੇ ਮੈਰੀਗੋਲਡ ਫੁੱਲਾਂ ਦੀ ਪੈਕਿੰਗ ਲਈ ਜੰਮੂ ਸਥਿਤ ਫਰਮ ਨਾਲ ਸਮਝੌਤਾ ਕੀਤਾ

ਲੁਧਿਆਣਾ 22 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਮੈਰੀਗੋਲਡ ਫੁੱਲਾਂ ਦੀ ਪੈਕੇਜਿੰਗ ਤਕਨਾਲੋਜੀ ਦੇ ਲਾਇਸੈਂਸ ਲਈ ਜੰਮੂ ਸਥਿਤ ਮੌਰਨਿੰਗ ਪੇਟਲਜ਼ ਨਾਲ ਇੱਕ ਸਮਝੌਤੇ ਉੱਪਰ ਦਸਖ਼ਤ ਕੀਤੇ ਹਨ। ਪੀ…
ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ

ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ

ਲੁਧਿਆਣਾ, 22 ਸਤੰਬਰ:(ਵਰਲਡ ਪੰਜਾਬੀ ਟਾਈਮਜ਼) ਜਨਗਣਨਾ ਅਭਿਆਸ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਅੱਜ ਸ਼ੁਰੂ ਹੋ ਗਈ। ਇਸ ਸਿਖਲਾਈ ਦਾ ਮੁੱਖ ਉਦੇਸ਼…
ਰਾਏਕੋਟ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ

ਰਾਏਕੋਟ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ

*ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਏਕੋਟ ਵਿਖੇ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਦੇਖਿਆ ਡਰੋਨ ਸ਼ੋਅ* *ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਬਰਾਬਰੀ ਤੇ ਭਾਈਚਾਰਕ…
ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ, 22 ਸਤੰਬਰ:(ਵਰਲਡ ਪੰਜਾਬੀ ਟਾਈਮਜ਼) ਪਟਿਆਲਾ ਦੇ…
ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ, 22 ਸਤੰਬਰ:(ਵਰਲਡ ਪੰਜਾਬੀ ਟਾਈਮਜ਼) ਮਹਾਰਾਜਾ ਭੁਪਿੰਦਰ ਸਿੰਘ ਪੰਜਾਬ…

​24 ਅਤੇ 25 ਸਤੰਬਰ ਨੂੰ ਫਰੀਦਕੋਟ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ : ਮਨਜੀਤ ਨੇਗੀ

​ਨਸ਼ੇ ਵਿਰੁੱਧ ਲੜਾਈ 'ਚ ਜਨ-ਭਾਗੀਦਾਰੀ ਜ਼ਰੂਰੀ, ਦੁਰਗੇਸ਼ ਸ਼ਰਮਾ ਨੇ ਲੋਕਾਂ ਨੂੰ ਯਾਤਰਾ ਨਾਲ ਜੁੜਨ ਦੀ ਕੀਤੀ ਅਪੀਲ ​ਕੋਟਕਪੂਰਾ, 22 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸੂਬੇ…