ਕਲਾਸੀਕਲ ਨਾਚ ਦੀ ਮਾਹਿਰ ਸੀ ਮ੍ਰਿਣਾਲਿਨੀ ਸਾਰਾਭਾਈ
ਭਾਰਤ ਦੀ ਉੱਘੀ ਸ਼ਾਸਤਰੀ ਨ੍ਰਿਤਕਾਰਾ ਸ੍ਰੀਮਤੀ ਮ੍ਰਿਣਾਲਿਨੀ ਸਾਰਾਭਾਈ ਦਾ ਜਨਮ 11 ਮਈ 1918 ਨੂੰ ਕੇਰਲ ਵਿਖੇ ਪਿਤਾ ਸਵਾਮੀਨਾਥਨ ਦੇ ਘਰ ਮਾਤਾ ਅੰਮੂ ਦੀ ਕੁੱਖੋਂ ਹੋਇਆ। ਇਸ ਪਰਿਵਾਰ ਨੇ ਆਪੋ-ਆਪਣੇ ਖੇਤਰਾਂ ਵਿਚ ਬੜੇ ਮਹੱਤਵਪੂਰਨ ਕਾਰਜ ਕੀਤੇ। ਮ੍ਰਿਣਾਲਨੀ ਦੇ ਪਿਤਾ ਮਦਰਾਸ ਹਾਈਕੋਰਟ ਦੇ ਪ੍ਰਸਿੱਧ ਵਕੀਲ ਹੋਣ ਦੇ ਨਾਲ-ਨਾਲ ਮਦਰਾਸ ਲਾਅ ਕਾਲਜ ਦੇ ਪ੍ਰਿੰਸੀਪਲ ਵੀ ਰਹੇ। ਮਾਂ