Posted inਦੇਸ਼ ਵਿਦੇਸ਼ ਤੋਂ
ਇੰਡੋ ਕੈਨੇਡੀਅਨਜ਼ ਸੀਨੀਅਰ ਸੁਸਾਇਟੀ ਵੈਨਕੂਵਰ ਨੇ ਵਰਲਡ ਸੀਨੀਅਰਜ਼ ਡੇ ਅਤੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਵੈਨਕੂਵਰ, 10 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਸਨਸਿਟ ਇੰਡੋ ਕੈਨੇਡੀਅਨਜ਼ ਸੀਨੀਅਰ ਸੁਸਾਇਟੀ ਵੈਨਕੂਵਰ ਵੱਲੋਂ ਬੀਤੇ ਦਿਨੀਂ ਵਰਲਡ ਸੀਨੀਅਰਜ਼ ਡੇ ਅਤੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ…