ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ਤੇ 17ਵੇਂ ਦਿਨ ਵੀ ਦਫਤਰੀ ਕੰਮ ਠੱਪ।

 ਡੀ.ਸੀ ਦਫਤਰਾਂ ਦੇ ਸਾਹਮਣੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ  ਨਾਲ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ ਗਈ-ਅਮਰੀਕ ਸਿੰਘ ਸੰਧੂ   ਫ਼ਰੀਦਕੋਟ 24 ਨਵੰਬਰ (. ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਪੰਜਾਬ…

ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਧਾਲੀਵਾਲ ਦੇ ਭਰਾ ਦੇ ਵਿਆਹ ਸਮਾਗਮ ਮੌਕੇ ਲਾਈ ਕਿਤਾਬਾਂ ਦੀ ਸਟਾਲ

ਕੋਟਕਪੂਰਾ, 24 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅਜੋਕੇ ਯੁੱਗ ਵਿੱਚ ਵਿਆਹ ਭਾਵੇਂ ਨਵੇਂ ਰੀਤੀ-ਰਿਵਾਜਾਂ ਦੇ ਅਨੁਸਾਰ ਪੈਲਿਸਾਂ ਵਿੱਚ ਹੋ ਰਹੇ ਹਨ ,ਪਰ ਉੱਥੇ ਹੀ ਇੱਕ  ਨਿਵੇਕਲੀ ਪਹਿਲ ਮਾਣਯੋਗ ਸਪੀਕਰ ਸਾਹਿਬ…

ਵਿਧਾਇਕ ਅਮੋਲਕ ਸਿੰਘ ਨੇ ਪਿੰਡ ਗੁਰੂਸਰ ਵਿਖ਼ੇ 14 ਲੱਖ ਰੁਪਏ ਦੀ ਲਾਗਤ ਵਾਲੇ ਪਾਣੀ ਦੇ ਨਿਕਾਸ ਲਈ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਨਹੀਂ ਆਉਣ ਦਿੱਤੀ ਜਾ ਰਹੀ ਕਮੀ : ਅਮੋਲਕ ਸਿੰਘ ਕੋਟਕਪੂਰਾ, 24 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਰਾਖਵੇਂ ਹਲਕੇ ਜੈਤੋ…

ਢਾਹਾਂ ਅਵਾਰਡ ਜੇਤੂ ਕਹਾਣੀਕਾਰ ਜਮੀਲ ਅਹਿਮਦ ਪਾਲ, ਬਲੀਜੀਤ ਅਤੇ ਜ਼ੁਬੈਰ ਅਹਿਮਦ ਦਾ ਸਨਮਾਨ

ਸਰੀ, 24 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਨਾਮਵਰ ਸਿੱਖ ਚਿੰਤਕ ਜੈਤੇਗ ਸਿੰਘ ਅਨੰਤ ਵੱਲੋਂ ਇਸ ਸਾਲ ਢਾਹਾਂ ਅਵਾਰਡ ਹਾਸਲ ਕਰਨ ਵਾਲੇ ਲਹਿੰਦੇ ਪੰਜਾਬ ਦੇ ਕਹਾਣੀਕਾਰ ਜਮੀਲ ਅਹਿਮਦ ਪਾਲ, ਚੜ੍ਹਦੇ ਪੰਜਾਬ ਦੇ…

ਸਰੀ ਵਿਖੇ ਪਿਕਸ ਵਿਚ ਅੰਤਰਰਾਸ਼ਟਰੀ ਵਿਦਿਆਰਥੀ ਯੂਨੀਅਨ ਦਫਤਰ ਦਾ ਉਦਘਾਟਨ

ਸਰੀ, 24 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)   ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼ ਸੋਸਾਇਟੀ (ਪਿਕਸ) ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਮਦਦ ਕਾਰਜ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਪਣੀ ਇਮਾਰਤ ਵਿੱਚ ਇੰਟਰਨੈਸ਼ਨਲ ਸਟੂਡੈਂਟ ਯੂਨੀਅਨ…

ਪੂਹਲੀ ਦੇ 3 ਭਰਾਵਾਂ ਦਾ ਸੰਯੁਕਤ ਪਰਿਵਾਰ ਪਰਾਲੀ ਪ੍ਰਬੰਧਨ ਚ ਪਾ ਰਿਹਾ ਵਡਮੁੱਲਾ ਯੋਗਦਾਨ

ਉਗੀ ਕਣਕ ਦੀ ਹਰਿਆਵਲ ਹੋਰਨਾਂ ਕਿਸਾਨਾਂ ਲਈ ਬਣ ਰਹੀ ਹੈ ਪ੍ਰੇਰਨਾ ਸ੍ਰੋਤ ਹੈਪੀ ਸੀਡਰ ਨਾਲ 70 ਏਕੜ ਕਣਕ ਦੀ ਕਰ ਚੁੱਕੇ ਨੇ ਬਿਜਾਈ             ਬਠਿੰਡਾ, 24 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼))  ਜ਼ਿਲ੍ਹੇ ਦੇ ਪਿੰਡ ਪੂਹਲੀ ਦਾ ਸੰਯੁਕਤ ਪਰਿਵਾਰ ਪਰਾਲੀ ਪ੍ਰਬੰਧਨ ਵਿੱਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ। ਇਸ ਪਰਿਵਾਰ ਦੇ 3 ਸਕੇ ਭਰਾਵਾਂ ਦਰਸ਼ਨ ਸਿੰਘ, ਗੁਰਤੇਜ ਸਿੰਘ ਅਤੇ ਗੁਰਪ੍ਰੀਤ ਸਿੰਘ ਵੱਲੋਂ ਸਾਂਝੇ ਤੌਰ ਤੇ ਕਰੀਬ 72 ਏਕੜ ਵਿੱਚ ਖੇਤੀ ਕੀਤੀ ਜਾ ਰਹੀ ਹੈ। ਤਿੰਨਾਂ ਭਰਾਵਾਂ ਵੱਲੋਂ ਹੈਪੀ ਸੀਡਰ ਵਰਗੀਆਂ ਆਧੁਨਿਕ ਸੁਧਰੀਆਂ ਮਸ਼ੀਨਾਂ ਨਾਲ ਕੀਤੀ ਗਈ ਕਣਕ ਦੀ ਬਿਜਾਈ ਦੀ ਮੁਢਲੀ ਹਰਿਆਵਲ ਹੋਰਨਾਂ ਕਿਸਾਨਾਂ ਲਈ ਪ੍ਰੇਰਣਾਸ੍ਰੋਤ ਬਣ ਰਹੀ ਹੈ। ਇਸ ਪਰਿਵਾਰ ਦੇ ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸੰਯੁਕਤ ਪਰਿਵਾਰ ਵੱਲੋਂ ਖੁਦ ਪੂਰੀ ਮੇਹਨਤ ਨਾਲ 72 ਏਕੜ ਜ਼ਮੀਨ ਚ ਖੇਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕੋਲ ਜੱਦੀ ਜ਼ਮੀਨ ਭਾਵੇਂ 18 ਏਕੜ ਹੈ ਅਤੇ ਬਾਕੀ ਜ਼ਮੀਨ ਠੇਕੇ ਤੇ ਲੈ ਕੇ ਉਹ ਵਾਹੀ ਕਰਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਖੇਤੀ ਵਿਚ ਉਸ ਦੇ ਪੂਰੇ ਪਰਿਵਾਰਕ ਮੈਂਬਰਾਂ ਜਿੰਨ੍ਹਾਂ ਚ ਉਨ੍ਹਾਂ ਦੇ ਲੜਕੇ ਅਤੇ ਘਰ ਦੀਆਂ ਔਰਤਾਂ ਦਾ ਵੀ ਪੂਰਾ ਸਹਿਯੋਗ ਰਹਿੰਦਾ ਹੈ। ਇਸ ਅਗਾਂਹ ਵਧੂ ਕਿਸਾਨ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਬਿਨਾ ਅੱਗ ਲਗਾਏ ਆਧੁਨਿਕ ਮਸ਼ੀਨਰੀ ਵੀ ਵਰਤੋਂ ਕਰਦਿਆਂ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ। ਇਸ ਸੀਜ਼ਨ ਦੌਰਾਨ ਵੀ ਉਨ੍ਹਾਂ ਵੱਲੋਂ 45-46 ਏਕੜ ਜ਼ਮੀਨ ਜਿਸ ਦੀ ਬਿਜਾਈ ਹੈਪੀ ਸੀਡਰ ਨਾਲ 28 ਅਕਤੂਬਰ ਤੋਂ 5 ਨਵੰਬਰ ਦਰਮਿਆਨ ਕੀਤੀ ਗਈ ਸੀ, ਜੋ ਕਿ ਹੁਣ ਤੱਕ ਪੂਰੀ ਤਰ੍ਹਾਂ ਉਗ ਚੁੱਕੀ ਹੈ, ਜਿਸ ਨੂੰ ਪਹਿਲਾ ਪਾਣੀ ਲਗਾਇਆ ਜਾ ਰਿਹਾ ਹੈ।…

ਪ੍ਰਦੂਸ਼ਣ ਕਾਰਨ ਸ਼ਾਮ 4 ਵਜੇ ਹੀ ਕਾਲੀ ਰਾਤ ਛਾਅ ਜਾਂਦੀ ਸੜਕਾਂ ‘ਤੇ, ਸਾਂਹ ਲੈਣ ‘ਚ ਵੀ ਆਉਂਦੀ ਹੈ ਮੁਸ਼ਕਲ

ਸੜਕਾਂ 'ਤੇ ਧੂੜ ਹੀ ਧੂੜ ਨਜਰ ਆ ਰਿਹਾ : ਨਰੇਸ਼ ਸਹਿਗਲ ਡੀ.ਸੀ. ਨੂੰ ਪ੍ਰਦੂਸ਼ਣ ਨੂੰ ਵੇਖਦੇ ਹੋਏ ਛੋਟੇ ਬੱਚਿਆਂ ਦੇ ਸਕੂਲਾਂ ’ਚ ਛੁੱਟੀ ਦਾ ਐਲਾਨ ਕਰਨਾ ਚਾਹੀਦੈ : ਨਰੇਸ਼ ਸਹਿਗਲ…

ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਚ ਕਬੱਡੀ ਤੇ ਕੁਸ਼ਤੀ ਮੁਕਾਬਲੇ 24 ਨੂੰ

ਲੜਕਿਆਂ ਦੇ 3 ਅਤੇ ਲੜਕੀਆਂ ਦਾ 1 ਹੋਵੇਗਾ ਕਬੱਡੀ ਮੈਚ ਕੁਸ਼ਤੀਆਂ ਦੇ ਮੁਕਾਬਲੇ ਵੀ ਹੋਣਗੇ ਖਿੱਚ ਦਾ ਕੇਂਦਰ               ਬਠਿੰਡਾ, 23 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਸ.…

ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭੈ ਊਦੇ ਯੋਜਨਾ ਤਹਿਤ ਸੋਸ਼ਲ ਆਡਿਟ ਯੂਨਿਟ ਜਿਲ੍ਹਾ ਪੱਧਰ ਤੇ ਐਂਟਰੀ ਪੁਆਇੰਟ ਮੀਟਿੰਗ ਦਾ ਆਯੋਜਨ

ਫ਼ਰੀਦਕੋਟ 24 ਨਵੰਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)        ਡਾਇਰੈਕਟੋਰੇਟ, ਸੋਸ਼ਲ ਆਡਿਟ ਯੂਨਿਟ, ਪੰਜਾਬ, ਮੋਹਾਲੀ ਵੱਲੋਂ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭੈ ਊਦੇ ਦੇ ਕੰਪੋਨੈਂਟ ਪ੍ਰਧਾਨ ਮੰਤਰੀ ਆਦਰਸ਼…

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਤਵੱਜੋਂ- ਬੀਬਾ ਬੇਅੰਤ ਕੌਰ ਸੇਖੋਂ

7.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਬਾਊਂਡਰੀ ਵਾਲ ਦੀ ਕੀਤੀ ਜਾਵੇਗੀ ਉਸਾਰੀ ਫਰੀਦਕੋਟ 24 ਨਵੰਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਧਰਮ…