Posted inਪੰਜਾਬ
ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਦੇ ਡਾਇਰੈਕਟਰ/ਪ੍ਰਿੰਸੀਪਲ ਧਵਨ ਕੁਮਾਰ ਨੂੰ ਮਿਲਿਆ “ਐਜੂਆਈਕਨ ਐਵਾਰਡ”
ਮੋਹਰੀ ਸਕੂਲਾਂ ਵਿੱਚੋਂ ਚੁਣੇ ਗਏ ਤਜ਼ਰਬੇਕਾਰ ਪ੍ਰਿੰਸੀਪਲਾਂ ਦੀ ਸੂਚੀ ਵਿੱਚ ਆਪਣਾ ਨਾਮ ਕਰਵਾਇਆ ਦਰਜ ਕੋਟਕਪੂਰਾ, 26 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਤਿਹਾਸ ਗਵਾਹ ਹੈ ਕਿ ਵਿਅਕਤੀ ਵੱਲੋਂ ਦੇਖੇ ਗਏ ਸੁਪਨੇ…