Posted inਸਿੱਖਿਆ ਜਗਤ ਪੰਜਾਬ
ਰੈੱਡ ਕਰਾਸ ਸੁਸਾਇਟੀ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਦਸਮੇਸ਼ ਗਲੋਬਲ ਸਕੂਲ ਜੇਤੂ
ਕੋਟਕਪੂਰਾ, 21 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਬਾਲ ਭਲਾਈ ਸਭਾ ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਵੱਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਕਵਿਤਾ,ਗੀਤ ਅਤੇ ਡਾਂਸ ਗਰੁੱਪ ਆਦਿ ਦੇ…