Posted inਪੰਜਾਬ
ਅਧਿਆਪਕ ਆਗੂ ਪ੍ਰੇਮ ਚਾਵਲਾ ਨੇ ਆਪਣੇ ਮਾਤਾ ਆਗਿਆ ਵੰਤੀ ਚਾਵਲਾ ਜੀ ਦੀ ਯਾਦ ਵਿੱਚ ਸਰਕਾਰੀ ਹਾਈ ਸਕੂਲ ਔਲਖ ਦੇ 234 ਵਿਦਿਆਰਥੀਆਂ ਲਈ ਸ਼ਨਾਖ਼ਤੀ ਕਾਰਡ ਬਣਾਕੇ ਵੰਡੇ ਗਏ
ਫਰੀਦਕੋਟ,17 ਨਵੰਬਰ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਇਥੋਂ ਥੋੜ੍ਹੀ ਦੂਰ ਪਿੰਡ ਔਲਖ ਦੇ ਸਰਕਾਰੀ ਹਾਈ ਸਕੂਲ ਤੋਂ ਲਗਭਗ 4 ਸਾਲ ਪਹਿਲਾਂ ਸੇਵਾ ਮੁਕਤ ਹੋਏ ਪੰਜਾਬੀ ਮਾਸਟਰ ਅਤੇ ਅਧਿਆਪਕ ਆਗੂ ਪ੍ਰੇਮ ਚਾਵਲਾ…