Posted inਦੇਸ਼ ਵਿਦੇਸ਼ ਤੋਂ
ਵਿਸਾਖੀ ਨਗਰ ਕੀਰਤਨ ‘ਤੇ ਲਾਈ ਪੁਸਤਕ ਪ੍ਰਦਰਸ਼ਨੀ ਨੂੰ ਨੌਜਵਾਨ ਪਾਠਕਾਂ ਵੱਲੋਂ ਭਰਵਾਂ ਹੁੰਗਾਰਾ
ਸਰੀ, 23 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਸਰੀ ਵਿਖੇ ਸਜਾਏ ਗਏ ਵਿਸਾਖੀ ਨਗਰ ਕੀਰਤਨ ਮੌਕੇ ਜਿੱਥੇ ਸ਼ਰਧਾਲੂਆਂ ਨੇ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਜਗਿਆਸਾ ਦੀ ਪੂਰਤੀ ਕੀਤੀ, ਵੱਖ ਵੱਖ ਪਕਵਾਨਾਂ ਦਾ ਆਨੰਦ…