Posted inਪੰਜਾਬ
ਤਰਕਸ਼ੀਲ ਆਗੂ ਸੁਰਿੰਦਰ ਪਾਲ ਉੱਪਲੀ ਦੀ ਜੀਵਨ ਸਾਥਣ ਵਨੀਤਾ ਬਾਂਸਲ ਦੀ ਸੇਵਾ ਮੁਕਤੀ ਮੌਕੇ ਸਕੂਲ ਸਟਾਫ ਤੇ ਜਮਹੂਰੀ ਜਥੇਬੰਦੀਆਂ ਨੇ ਕੀਤਾ ਸਨਮਾਨ
ਸੰਗਰੂਰ 7 ਜਨਵਰੀ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਮੁਖੀ ਸੁਰਿੰਦਰ ਪਾਲ ਉਪਲੀ ਦੀ ਜੀਵਨ ਸਾਥਣ ਵਨੀਤਾ ਬਾਂਸਲ ਐਸ ਐਲ ਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਭਾਵਾਲ…