ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਦਾ ਸਾਲਾਨਾ ਸਾਹਿਤਕ ਸਮਾਗਮ 19 ਅਕਤੂਬਰ ਨੂੰ

ਸਰੀ, 15 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਵੱਲੋਂ 11ਵਾਂ ਸਾਲਾਨਾ ਸਾਹਿਤਕ ਸਮਾਗਮ 19 ਅਕਤੂਬਰ 2025 ਨੂੰ 7050 ਸੀਨੀਅਰਜ ਸਿਟੀਜ਼ਨ ਸੈਂਟਰ, ਸਰੀ/ਡੈਲਟਾ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦਾ ਵਿਸ਼ਾ “ਜ਼ਿੰਦਗੀ” ਰੱਖਿਆ ਗਿਆ ਹੈ…

ਅਰਪਨ ਲਿਖਾਰੀ ਸਭਾ ਕੈਲਗਰੀ ਦੀ ਅਕਤੂਬਰ ਮਹੀਨੇ ਦੀ ਮੀਟਿੰਗ

ਸਰੀ, 15 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਅਰਪਨ ਲਿਖਾਰੀ ਸਭਾ ਦੀ ਅਕਤੂਬਰ ਮਹੀਨੇ ਦੀ ਮੀਟਿੰਗ ਜਸਵੰਤ ਸਿੰਘ ਸੇਖੋਂ ਅਤੇ ਬੀਬੀ ਕਿਰਨਜੋਤ ਹੁੰਝਣ ਦੀ ਪ੍ਰਧਾਨਗੀ ਹੇਠ ਕੋਸੋ ਹਾਲ ਵਿੱਚ ਹੋਈ। ਪ੍ਰੋਗਰਾਮ…

ਨੌਜਵਾਨਾਂ ਲਈ ਸਦਾ ਪ੍ਰੇਰਨਾ ਸਰੋਤ ਬਣੇ ਰਹਿਣਗੇ ਕਲਾਮ ਸਾਬ 

ਇਸ ਤੋਂ ਪਹਿਲਾਂ ਕਿ ਸੁਪਨੇ ਪੂਰੇ ਹੋਣ ਸੁਪਨੇ ਦੇਖਣੇ ਬਹੁਤ ਜ਼ਰੂਰੀ ਹਨ। ਸੁਪਨੇ ਉਹ ਨਹੀਂ ਹੁੰਦੇ ਜੋ ਨੀਂਦ ਵਿੱਚ ਆਉਂਦੇ ਹਨ ਸਗੋਂ ਸੁਪਨੇ ਤਾਂ ਉਹ ਹੁੰਦੇ ਹਨ ਜੋ ਨੀਂਦ ਉਡਾ…

ਕੋਠੇ ਹਜੂਰਾ ਸਿੰਘ ਤੋਂ ਅੰਤਰਰਾਸ਼ਟਰੀ ਸੂਫੀ ਕਲਾਕਾਰ ਸ਼ੁਭਦੀਪ ਨਾਜ ਭਾਜਪਾ ਵਿੱਚ ਸ਼ਾਮਿਲ : ਜਸਪਾਲ ਪੰਜਗਰਾਈਂ

ਕੋਟਕਪੂਰਾ, 14 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਵਿਧਾਨ ਸਭਾ ਹਲਕਾ ਜੈਤੋ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ…

ਸਰਕਾਰੀ ਸਕੂਲ ਲੜਕੀਆਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਗੋਲਡ ਮੈਡਲ ਕੀਤੇ ਪ੍ਰਾਪਤ

ਕੋਟਕਪੂਰਾ, 14 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਚਾਰ ਹੋਣਹਾਰ ਵਿਦਿਆਰਥਣਾਂ ਨੇ ਨੈਸ਼ਨਲ ਪੱਧਰ ਦੇ ਦਿੱਲੀ ਵਿਖੇ ਹੋਏ ਗੱਤਕਾ ਮੁਕਾਬਲੇ…

ਲੋਕ-ਗਾਇਕ ਇੰਦਰ ਮਾਨ ਐਂਟੀ ਕਰੱਪਸ਼ਨ ਫ਼ਾਉਂਡੇਸ਼ਨ ਆਫ਼ ਇੰਡੀਆ ਦੇ ਜ਼ਿਲ੍ਹਾ ਡਾਇਰੈਕਟਰ ਨਿਯੁਕਤ

ਸਮੁੱਚੇ ਸੰਗੀਤ ਅਤੇ ਫ਼ਿਲਮ-ਜਗਤ ਵੱਲੋਂ ਦਿੱਤੀਆਂ ਮੁਬਾਰਕਾਂ ਕੋਟਕਪੂਰਾ, 14 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਦੇ ਪ੍ਰਸਿੱਧ ਲੋਕ-ਗਾਇਕ ਅਤੇ ਅਦਾਕਾਰ ਇੰਦਰ ਮਾਨ ਨੂੰ ਐਂਟੀ ਕਰੱਪਸ਼ਨ ਫ਼ਾਉਂਡੇਸ਼ਨ ਆਫ਼ ਇੰਡੀਆ ਵੱਲੋਂ ਜ਼ਿਲ੍ਹਾ…

ਹਰ ਪੰਜਾਬੀ ਆਪਣੇ ਪਿੰਡਾਂ ਦੇ ਸਕੂਲਾਂ ਨੂੰ ਨਮੂਨੇ ਦਾ ਬਣਾਉਣ ‘ਚ ਯੋਗਦਾਨ ਪਾਵੇ: ਐਡਮਿੰਟਨ ਵਾਸੀ

ਹਰ ਸਾਲ ਵਾਂਗ ਲੜਕਿਆਂ ਦੇ ਸਰਕਾਰੀ ਸਕੂਲ ਲਈ ਭੇਜੀ ਰਾਸ਼ੀ  ਫ਼ਰੀਦਕੋਟ, 14 ਅਕਤੂਬਰ (  ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਫ਼ਰੀਦਕੋਟ ਜ਼ਿਲੇ ਦੇ ਪਿੰਡ ਪੰਜਗਰਾਈ ਕਲਾਂ ਦੇ ਮੂਲ ਵਾਸੀ / ਪਰਵਾਸੀਆਂ…

ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ਦੀ 13 ਅਕਤੂਬਰ ਦੀ ਮੀਟਿੰਗ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੀਤਾ ਬੁਰੀ ਤਰ੍ਹਾਂ ਨਿਰਾਸ਼- ਫਿੱਕੀ  ਦੀਵਾਲੀ ਮਨਾਉਣ ਲਈ ਹੋਏ ਮਜਬੂਰ 

ਫਰੀਦਕੋਟ  14 ਅਕਤੂਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿਛਲੇ ਦਿਨੀ 8 ਅਕਤੂਬਰ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਲੀਡਰਸ਼ਿਪ ਨਾਲ  ਕੀਤੀ…

ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਦਾ ਆਯੋਜਨ-

ਫਰੀਦਕੋਟ 14 ਅਕਤੂਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )  ਮਾਣਯੋਗ ਮੰਤਰੀ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਵਿੱਚ…