Posted inਸਾਹਿਤ ਸਭਿਆਚਾਰ
ਅੰਧਵਿਸ਼ਵਾਸੀ ਤੇ ਲਾਈਲੱਗ ਪੀੜਿਤ ਪਰਿਵਾਰ ਨੂੰ ਵਿਗਿਆਨਕ ਵਿਚਾਰਾਂ ਦੇ ਚਾਨਣ ਵਿੱਚ ਲਿਆਂਦਾ -ਤਰਕਸ਼ੀਲ
ਅੱਜ ਦਾ ਯੁੱਗ ਵਿਗਿਆਨ ਦਾ ਯੁੱਗ ਹੈ, ਵਿਗਿਆਨ ਨੇ ਮਨੁੱਖ ਨੂੰ ਹਰ ਖੇਤਰ ਵਿੱਚ ਗਿਣਨਯੋਗ, ਸਹੂਲਤਾਂ ਨਾਲ ਲੈਸ ਕਰ ਦਿੱਤਾ ਹੈ । ਸੰਚਾਰ, ਆਵਾਜਾਈ, ਮਨੋਰੰਜਨ, ਰੋਜ਼ਾਨਾ ਜ਼ਿੰਦਗੀ ਦੇ ਹਰ ਖੇਤਰ…