Posted inਪੰਜਾਬ
ਹੜ੍ਹਾਂ ਦੀ ਮਾਰ ਵਿੱਚ ਆਏ ਸਰਕਾਰੀ ਸਕੂਲਾਂ ਦੇ ਵਿਆਰਥੀਆਂ ਨੂੰ ਰਾਹਤ ਦੇਣ ਲਈ ਤਰਕਸ਼ੀਲ ਸੁਸਾਇਟੀ ਵੱਲੋਂ ਮੁੱਖ ਮੰਤਰੀ ਦੇ ਨਾਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਸੰਗਰੂਰ 5 ਅਕਤੂਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਤਰਕਸ਼ੀਲ ਸੁਸਾਇਟੀ ਪੰਜਾਬ ਦੀਆਂ ਵੱਖ ਵੱਖ ਇਕਾਈਆਂ ਦੇ ਇੱਕ ਵਫ਼ਦ ਨੇ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਹੜ੍ਹਾਂ ਦੀ…