Posted inਪੰਜਾਬ
ਐਮਪੀਏਪੀ ਦੀ ਮੀਟਿੰਗ ਵਿੱਚ ਹੜ ਪੀੜਤਾਂ ਦੀ ਸੇਵਾ ਲਈ ਹਰ ਸੰਭਵ ਕੋਸ਼ਿਸ਼ ਦਾ ਫੈਸਲਾ।
ਫਰੀਦਕੋਟ 24 ਸਤੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: ਫਰੀਦਕੋਟ ਦੇ ਬਲਾਕ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਰਣਜੀਤ ਸਿੰਘ ਜੀ ਦੀ ਪ੍ਰਧਾਨਗੀ ਹੇਠ ਕਿਲ੍ਹਾ ਪਾਰਕ ਕੋਟਕਪੂਰਾ…