ਪੰਜਾਬੀ ਲਿਖਾਰੀ ਸਭਾ ਦੀ ਮਹੀਨਾਵਾਰ ਮੀਟਿੰਗ ਵਿਚ ਲਖਵੀਰ ਸਿੰਘ ਲੱਭਾ ਜ਼ੋਰਾਵਰ ਸਿੰਘ ਪੰਛੀ, ਮੀਤ ਪਾਣੀਪਤ ਦੇ ਗੀਤਾਂ ਦੇ ਪੋਸਟਰ ਕੀਤੇ ਰਿਲੀਜ਼

ਗੋਬਿੰਦਗੜ੍ਹ 19 ਸਤੰਬਰ (ਬਲਬੀਰ ਸਿੰਘ ਬੱਬੀ/ਵਰਲਡ ਪੰਜਾਬੀ ਟਾਈਮਜ਼) ਲੋਹਾ ਨਗਰੀ ਦੀ ਕਰੀਬ 6 ਦਹਾਕੇ ਪੁਰਾਣੀ ਸਾਹਿਤਕ ਸੰਸਥਾ ਪੰਜਾਬੀ ਲਿਖਾਰੀ ਸਭਾ, ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਮੀਟਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ…

ਰਾਸ਼ਟਰੀ ਕਾਵਿ ਸਾਗਰ ਨੇ ਅਧਿਆਪਕ ਦਿਵਸ ਅਤੇ ਹਿੰਦੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ..

ਚੰਡੀਗੜ੍ਹ 19 ਸਤੰਬਰ ( ਵਰਲਡ ਪੰਜਾਬੀ ਟਾਈਮਜ਼) ਰਾਸ਼ਟਰੀ ਕਾਵਿ ਸਾਗਰ ਨੇ 13 ਤਾਰੀਖ ਨੂੰ ਇਕ ਕਵੀ ਦਰਬਾਰ ਕਰਵਾਇਆ।ਜਿਸ ਵਿਚ ਦੇਸ਼ ਵਿਦੇਸ਼ੋਂ ਤੋਂ 20 ਤੋਂ ਜਿਆਦਾ ਕਵੀਆਂ ਨੇ ਭਾਗ ਲਿਆ। ਇਹ…

ਫਰੈਂਡਜ ਸਹਿਯੋਗ ਸੇਵਾ ਸੋਸਾਇਟੀ ਨੇ ਸੰਗਰਾਂਦ ਮੌਕੇ ਗਊਆਂ ਲਈ ਕੀਤੀ ਸਵਾਮਣੀ ।

ਫਰੀਦਕੋਟ 19 ਸਤੰਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)  ਫਰੈਡਜ਼ ਸਹਿਯੋਗ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਇੰਜੀ ਵਜਿੰਦਰ ਵਿਨਾਇਕ, ਰਮੇਸ਼ ਕੁਮਾਰ ਗੇਰਾ, ਗੌਤਮ  ਬਾਂਸਲ ,ਦਰਸ਼ਨ ਲਾਲ ਚੁੱਘ, ਸੰਜੀਵ ਕੁਮਾਰ ਮੌਂਗਾ( ਟਿੰਕੂ) ਤਰਸੇਮ ਕਟਾਰੀਆ,…

ਗ਼ਜ਼ਲ

ਕਿਸੇ ਨੇ ਸਾਥ ਸਾਡਾ ਨਾ ਨਿਭਾਇਆ ਮੁਸ਼ਕਿਲਾਂ ਅੰਦਰ,ਜ਼ਿਕਰ ਫਿਰ ਛੇੜੀਏ ਕਿਸ ਦਾ ਅਸੀਂ ਹੁਣਮਹਿਫਲਾਂ ਅੰਦਰ।ਬਿਨਾਂ ਸੋਚੇ ਇਨ੍ਹਾਂ ਨੂੰ ਜਾਵੇ ਖਾਈ ਹਰ ਕੋਈ ਅੱਜ ਕੱਲ੍ਹ,ਕੋਈ ਕੀ ਜਾਣੇ ਮਿਲਿਆ ਹੋਇਐ ਕੀ ਗੋਲੀਆਂ…

‘ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼’ ਵੱਲੋਂ ਚੌਥੀ ਅੰਤਰਰਾਸ਼ਟਰੀ ਸਿੱਖ ਖੋਜ ਕਾਨਫਰੰਸ 20 – 21 ਸਤੰਬਰ ਨੂੰ

ਸਰੀ, 19 ਸਤੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਖੋਜ, ਵਿਦਿਆ ਅਤੇ ਸੇਵਾ ਰਾਹੀਂ ਸੱਭਿਅਚਾਰਕ ਵਖਰੇਵੇਂ ਦੇ ਨਾਲ ਨਾਲ ਸਿੱਖੀ ਦੀ ਸਹਿ-ਹੋਂਦ ਨੂੰ ਪ੍ਰਫੁੱਲਤ ਕਰਨ ਅਤੇ ਵਿਸ਼ਵ ਦੀਆਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਦੇ…

ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੋਸਾਇਟੀ ਵੱਲੋਂ ਪ੍ਰਿੰਸੀਪਲ ਸੰਦੀਪ ਕੌਰ ਸੁੱਖਣਵਾਲਾ ਅਤੇ ਲੈਕਚਰਾਰ ਬੇਅੰਤ ਕੌਰ ਦਾ ਸੇਵਾਮੁਕਤੀ ਮੌਕੇ ਕੀਤਾ ਗਿਆ ਸਨਮਾਨ

ਕੋਟਕਪੂਰਾ, 18 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) "ਸਰਕਾਰੀ ਸੇਵਾ ਤੋਂ ਮੁਕਤ ਹੋ ਜਾਣ ਨਾਲ ਅਧਿਆਪਕ ਦਾ ਸਮਾਜ ਪ੍ਰਤੀ ਫਰਜ ਖਤਮ ਨਹੀਂ ਹੋ ਜਾਂਦਾ, ਸਗੋਂ ਉਸਦੀ ਸੇਵਾ ਦਾ ਦਾਇਰਾ ਹੋਰ ਵਿਸ਼ਾਲ…

ਡਿਪਟੀ ਕਮਿਸ਼ਨਰ ਨੇ ਬਾਬਾ ਫ਼ਰੀਦ ਆਗਮਨ ਪੁਰਬ ਸਬੰਧੀ ਅਧਿਕਾਰੀਆਂ ਨਾਲ ਕੀਤੀ ਰਿਵਿਊ ਮੀਟਿੰਗ

 ਫਰੀਦਕੋਟ 18 ਸਤੰਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)  ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2025  ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ…

ਬਾਬਾ ਫਰੀਦ ਵਿੱਦਿਅਕ ਤੇ ਧਾਰਮਿਕ ਸੋਸਾਇਟੀਆਂ ਵੱਲੋਂ ਮੁੱਖ ਮੰਤਰੀ ਰਾਹਤ ਯੋਜਨਾ ਵਿੱਚ 51 ਲੱਖ ਦਾ ਯੋਗਦਾਨ 

ਦੋ ਲੱਖ ਦਾ ਯੌਗਦਾਨ ਰੈੱਡ ਕਰਾਸ ਸੁਸਾਇਟੀ ਵੱਲੋਂ ਬਾਬਾ ਫਰੀਦ ਸੰਸਥਾਵਾਂ ਫਰੀਦਕੋਟ 18 ਸਤੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਟਿੱਲਾ ਬਾਬਾ ਫਰੀਦ ਰੀਲੀਜ਼ੀਅਸ ਅਤੇ ਚੈਰੀਟੇਬਲ ਸੁਸਾਇਟੀ(ਰਜਿ.) ਅਤੇ ਗੁਰਦੁਆਰਾ ਗੋਦੜੀ ਸਾਹਿਬ ਬਾਬਾ…

ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਡਰੀਮਲੈਂਡ ਪਬਲਿਕ ਸਕੂਲ ਦੇ ਲੜਕੇ ਜ਼ੋਨ ਪੱਧਰ ’ਤੇ ਜੇਤੂ

ਕੋਟਕਪੂਰਾ, 18 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਿਹਨਤੀ ਕੋਚ ਹਰਵਿੰਦਰ ਸਿੰਘ ਅਤੇ ਰਾਜਪ੍ਰੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਲੜਕਿਆਂ ਨੇ ਸਤਰੰਜ਼, ਕਰਾਟੇ, ਤਾਈਕਵਾਂਡੋ,…