Posted inਪੰਜਾਬ
ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ
ਫਰੀਦਕੋਟ, 12 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼) ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰ ਸੂਚੀਆਂ ਦੀ…






