Posted inਪੰਜਾਬ
ਸਮਾਜਸੇਵੀ ਅਰਸ਼ ਸੱਚਰ ਨੇ ਹੜ੍ਹ ਪੀੜਤ ਬੇਜ਼ੁਬਾਨ ਪਸ਼ੂਆਂ ਲਈ ਮੱਕੀ ਦੇ ਆਚਾਰ ਦੀ ਸੇਵਾ ਨਿਭਾਈ
ਕੋਟਕਪੂਰਾ, 1 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਆਏ ਹੜ੍ਹਾਂ ਨੇ ਜਿੱਥੇ ਮਨੁੱਖੀ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਉਥੇ ਹੀ ਬੇਜ਼ੁਬਾਨ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ…