Posted inਪੰਜਾਬ
ਮਾਊਂਟ ਲਿਟਰਾ ਜ਼ੀ ਸਕੂਲ ਦੀ ਵਿਦਿਆਰਥਣ ਪਵਨਪ੍ਰੀਤ ਕੌਰ ਨੇ ਰਾਜ ਪੱਧਰੀ ਐਥਲੈਟਿਕ ਮੀਟ ਵਿੱਚ ਸੋਨ ਤਗਮਾ ਜਿੱਤਿਆ
ਕੋਟਕਪੂਰਾ/ਫਰੀਦਕੋਟ, 24 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਸਿੱਖਿਆ ਅਤੇ ਖੇਡਾਂ ਦੋਵਾਂ ਵਿੱਚ ਮੋਹਰੀ ਹੈ। ਸਕੂਲ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇੱਕ ਪ੍ਰਤਿਭਾਸ਼ਾਲੀ…









