Posted inਸਾਹਿਤ ਸਭਿਆਚਾਰ
“ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਪਿਤਾ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ ਵੈਬੀਨਾਰ ( ਕਾਵਿ ਮਿਲਣੀ ) ਬਹੁਤ ਕਾਮਯਾਬ ਰਹੀ “
8 ਜੂਨ ਦਿਨ ਐਤਵਾਰ ਨੂੰ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਪਿਤਾ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ (ਕਾਵਿ ਮਿਲਣੀ )ਵੈਬੀਨਾਰ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਸੰਸਾਰ ਭਰ ਵਿੱਚੋਂ ਨਾਮਵਰ ਸ਼ਖ਼ਸੀਅਤਾਂ ਨੇ…