ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਦੀ ਫੁੱਲ ਡਰੈਸ ਰਿਹਰਸਲ ਹੋਈ

-ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਰਾਜ ਪੱਧਰੀ ਸਮਾਗਮ ਵਿੱਚ ਲਹਿਰਾਉਣਗੇ ਰਾਸ਼ਟਰੀ ਝੰਡਾ - ਡਿਪਟੀ ਕਮਿਸ਼ਨਰ ਫ਼ਰੀਦਕੋਟ 14 ਅਗਸਤ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)  ਸੁਤੰਤਰਤਾ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ…

ਬਲਬੀਰ ਪਰਵਾਨਾ, ਮੁਦੱਸਰ ਬਸ਼ੀਰ ਤੇ ਭਗਵੰਤ ਰਸੂਲਪੁਰੀ ਦੀਆਂ ਪੁਸਤਕਾਂ 2025 ਦੇ ‘ਢਾਹਾਂ ਸਾਹਿਤਕ ਐਵਾਰਡ’ ਲਈ ਚੁਣੀਆਂ

ਸਰੀ, 14 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਵਿਚ ਦਿੱਤੇ ਜਾਂਦੇ ਸਭ ਤੋਂ ਵੱਡੇ ਸਾਹਿਤਕ ਐਵਾਰਡ ‘ਢਾਹਾਂ ਪੁਰਸਕਾਰ’ ਲਈ ਸਾਲ 2025 ਵਾਸਤੇ ਤਿੰਨ ਪੁਸਤਕਾਂ ਚੁਣੀਆਂ ਗਈਆਂ ਹਨ। ਅੱਜ ਨਿਊਟਨ ਲਾਇਬਰੇਰੀ…

ਗੁਲਾਟੀ ਪਬਲਿਸ਼ਰਜ਼ ਵੱਲੋਂ ਨਾਵਲਕਾਰ ਜਰਨੈਲ ਸਿੰਘ ਸੇਖਾ ਨੂੰ ਪੰਜ ਨਵ-ਪ੍ਰਕਾਸ਼ਿਤ ਕਿਤਾਬਾਂ ਭੇਟ ਕੀਤੀਆਂ

ਸਰੀ, 14 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗੁਲਾਟੀ ਪਬਲਿਸ਼ਰਜ਼ ਲਿਮਿਟਡ ਸਰੀ ਵੱਲੋਂ ਬੀਤੇ ਦਿਨ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਨੂੰ ਪੰਜ ਨਵੀਆਂ ਪ੍ਰਕਾਸ਼ਿਤ ਹੋਈਆਂ ਕਿਤਾਬਾਂ ਭੇਟ ਕੀਤੀਆਂ ਗਈਆਂ।…

ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੁੰ ਮੁੱਖ ਰੱਖਕੇ ਪੰਜਾਬ ਸਰਕਾਰ ਉਨ੍ਹਾਂ ਪਿੰਡਾਂ ਦਾ ਸੂੰਦਰੀਕਰਨ ਕਰੇ , ਜਿਨ੍ਹਾਂ ‘ਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਦੇ ਪਵਿੱਤਰ ਚਰਨ ਪਏ ਹਨ —ਜਥੇਦਾਰ ਕਰਨੈਲ ਸਿੰਘ ਪੰਜੋਲੀ

ਫ਼ਤਿਹਗੜ੍ਹ ਸਾਹਿਬ : 13 ਅਗਸਤ (ਨਵਜੋਤ ਕੌਰ/ਵਰਲਡ ਪੰਜਾਬੀ ਟਾਈਮਜ਼) ਅੱਜ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਗੁਰਦੂਆਰਾ ਸ੍ਰੀ ਫਤਹਿਗੜ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ। ਇਸ ਮੌਕੇ ਸ਼੍ਰੋਮਣੀ…

ਗ਼ਜ਼ਲ

ਐਸ਼ ਵੀ ਕੀਤੀ ਤਾਂ ਕੀਤੀ ਰੱਜ ਕੇ।ਜੇ ਅਸਾਂ ਪੀਤੀ ਤਾਂ ਪੀਤੀ ਰੱਜ ਕੇ।ਆਸ਼ਕੀ ਦੀ ਅੰਨੀ ਬੋਲੀ ਨੇਰ੍ਹੀਂ,ਸਾਡੇ ਤੇ ਬੀਤੀ ਤਾਂ ਬੀਤੀ ਰੱਜ ਕੇ।ਮਿਹਨਤਾਂ ਦੇ ਰੰਗ ਬਿਰੰਗੇ ਧਾਗੇ ਨਾਲ,ਰੀਝ ਵੀ ਸੀਤੀ…

ਮੇਰਾ ਪੰਜਾਬ

ਮੇਰਾ ਓਹ ਜਰਖੇਜ਼ ਪੰਜਾਬ, ਜੀਹਦਾ ਨਹੀਂ ਸੀ ਕੋਈ ਜਵਾਬਕਣ ਕਣ ਸੀ ਜਿਸਦਾ ਸੋਨੇ ਵਰਗਾ, ਮਿੱਟੀ ਜਿਸਦੀ ਲਾਜਵਾਬਹਰ ਕੋਈ ਫ਼ਸਲ ਸੀ ਹੁੰਦੀ ਜਿੱਥੇ,ਖੇਤ ਸੀ ਰੱਬੀ ਰਹਿਮਤ ਨਾਲ਼ ਭਰਪੂਰਯਾਦ ਤਾਂ ਆਉਂਦੀ ਹੈ,ਸਭ…

ਮਿੰਨੀ ਕਹਾਣੀ ਲੇਖਕ ਮੰਚ (ਰਜਿ.) ਵੱਲੋਂ ਸਲਾਨਾ ਪੁਰਸਕਾਰਾਂ ਦਾ ਐਲਾਨ

ਡਾ. ਅਮਰ ਕੋਮਲ ਨੂੰ ‘ਲਾਈਫ਼ ਟਾਈਮ ਅਚੀਵਮੈਂਟ ਪੁਰਸਕਾਰ’ ਮਾਨਸਾ 13 ਅਗਸਤ (ਵਰਲਡ ਪੰਜਾਬੀ ਟਾਈਮਜ਼) ਮਿੰਨੀ ਕਹਾਣੀ ਲੇਖਕ ਮੰਚ (ਰਜਿ.) ਅਤੇ ਅਦਾਰਾ ਤ੍ਰੈਮਾਸਿਕ ‘ਮਿੰਨੀ’ ਵੱਲੋਂ ਆਪਣੇ ਸਲਾਨਾ ਪੁਰਸਕਾਰਾਂ ਦਾ ਐਲਾਨ ਕਰ…

ਪੰਜਾਬੀ ਸਾਹਿਤ ਸਭਾ ਵੱਲੋਂ ਪ੍ਰੋ. ਨਵ ਸੰਗੀਤ ਸਿੰਘ ਦਾ ਸਨਮਾਨ 

ਪਟਿਆਲਾ 13 ਅਗਸਤ (ਵਰਲਡ ਪੰਜਾਬੀ ਟਾਈਮਜ਼) ਪਟਿਆਲੇ ਦੀ ਸਭ ਤੋਂ ਪੁਰਾਣੀ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਵੱਲੋਂ ਬੀਤੇ ਐਤਵਾਰ (10.8.2025) ਮਹੀਨਾਵਾਰ ਸਾਹਿਤਕ ਸਮਾਗਮ ਆਯੋਜਿਤ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ…

ਇਤਿਹਾਸਿਕ ਦਸਤਾਵੇਜ਼ ਹੈ “ਸੰਘਰਸ਼ ਦਾ ਦੌਰ” ਭਾਈ ਗੁਰਮੀਤ ਸਿੰਘ ਪ੍ਰਧਾਨ ਸਿੱਖ ਫੈਡਰੇਸ਼ਨ ਜਰਮਨੀ

"ਜਰਮਨੀ ਦੇ ਪੰਥਕ ਆਗੂਆਂ ਨੇ ਭਾਈ ਡੱਲੇਵਾਲ ਅਤੇ ਰਸ਼ਪਿੰਦਰ ਕੌਰ ਦੀ ਕਿਤਾਬ ਕੀਤੀ ਜਾਰੀ" ਲੰਡਨ 13 ਅਗਸਤ (ਵਰਲਡ ਪੰਜਾਬੀ ਟਾਈਮਜ਼) ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ ਨੇ…