ਮਾਨਸਰੋਵਰ ਸਾਹਿਤ ਅਕਾਦਮੀ ਦਾ ਲਾਈਵ ਪ੍ਰੋਗਰਾਮ ਸਰੋਤਿਆਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ – ਸੂਦ ਵਿਰਕ

ਰਾਜਸਥਾਨ/ਹਨੂੰਮਾਨਗੜ੍ਹ 28 ਦਸੰਬਰ (ਅਸ਼ੋਕ ਸ਼ਰਮਾ/ਚੇਤਨ ਸ਼ਰਮਾ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਭਾਸ਼ਾ ਇਕਾਈ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵੱਲੋਂ ਮਿਤੀ 28 ਦਸੰਬਰ 2025 ਦਿਨ ਐਤਵਾਰ ਨੂੰ ਪੰਜਾਬੀ ਲਾਈਵ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ…

ਸ਼ਹੀਦ ਊਧਮ ਸਿੰਘ ਦੇ ‘126ਵੇਂ ਜਨਮ ਦਿਨ ਮੌਕੇ ਕੀਤਾ ਗਿਆ ਯਾਦ’

ਸ਼ਹੀਦ ਊਧਮ ਸਿੰਘ ਜੀ ਦੇ ਆਜ਼ਾਦੀ ਸੰਗਰਾਮ ’ਚ ਸੰਘਰਸ਼ਮਈ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ : ਜਸਵੰਤ ਸਿੰਘ ਚੀਫ਼ ਮੈਨੇਜਰ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ 8…

ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਹੁੰਦਿਆਂ ਮਹੀਨਾਵਾਰੀ ਰਾਸ਼ਨ ਦੀ ਵੰਡ ਕੀਤੀ ਗਈ

ਕੋਟਕਪੂਰਾ, 27 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਐੱਸ.ਐੱਚ.ਐੱਫ. (ਰਜਿ:) ਦੇ ਸੇਵਾਦਾਰਾਂ ਵੱਲੋਂ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੁੰਦਿਆਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰੀ…

ਸਪੀਕਰ ਸੰਧਵਾਂ ਨੇ ਸ਼ਹੀਦ ਮੁਕੇਸ਼ ਕੁਮਾਰ ਕੋਲੀ ਪਾਰਕ ਦੇ ਨਵੀਨੀਕਰਨ ਕੰਮ ਦਾ ਨੀਂਹ ਪੱਥਰ ਰੱਖਿਆ

ਕੋਟਕੂਪਰਾ 27 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਸਥਿਤ ਸ਼ਹੀਦ ਮੁਕੇਸ਼ ਕੁਮਾਰ ਕੋਲੀ ਪਾਰਕ ਦੇ ਨਵੀਨੀਕਰਨ ਦੇ ਕੰਮ ਦਾ…

ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਕੀਤੀ ਮੀਟਿੰਗ

ਕੋਟਕਪੂਰਾ, 27 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਬਲਾਕ ਕੋਟਕਪੂਰਾ ਦੀ ਮੀਟਿੰਗ ਬੀਕੇਯੂ ਡਕੌਂਦਾ ਧਨੇਰ ਦੀ ਪ੍ਰਧਾਨਗੀ ਹੇਠ ਸਥਾਨਕ ਮਿਊਸਪਲ ਪਾਰਕ ਵਿਖੇ ਕੀਤੀ…

ਕੌਮੀ ਸੇਵਾ ਯੋਜਨਾ ਦੇ ਚੌਥੇ ਦਿਨ ਵਲੰਟੀਅਰਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਕਰਵਾਏ ਗਏ ਦਰਸ਼ਨ

ਕੋਟਕਪੂਰਾ, 27 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਚੱਲ ਰਹੇ ਕੌਮੀ ਸੇਵਾ ਯੋਜਨਾ ਦੇ 7 ਰੋਜ਼ਾ ਕੈਂਪ ਦੇ ਅੱਜ ਚੌਥੇ ਦਿਨ ਵੱਖ-ਵੱਖ ਗੁਰਦੁਆਰਾ ਸਾਹਿਬ…

ਲਹਿਰ, ਗਦਰ; ਗੁਲਾਬ

ਸਮੁੰਦਰ ‘ਚੋਂ ਉਠਦੀ ਲਹਿਰ ਨਹੀਂ ਜਾਣਦੀ, ਓਹਨੇ ਕੰਢੇ ਨਾਲ ਟਕਰਾਕੇ ਮੁੜ ਆਉਣਾ ਏ; ਮੁੜ ਪਾਣੀ ‘ਚ ਸਮਾ ਜਾਣਾ ਏ। ਜਾਣਦੀ ਹੁੰਦੀ ਤਾਂ ਵੀ ਉਠਦੀ। ਲਹਿਰ ਜਾਣਦੀ ਏ, ਓਹਨੇ ਉੱਠਣਾ ਈ…

ਬਾਪੂ ਵੇਖਦਾ ਰਹੀਂ ਤੂੰ ਬੈਠ ਕੰਢੇ-ਸੰਤ ਰਾਮ ਉਦਾਸੀ

ਬਾਪੂ ਵੇਖਦਾ ਰਹੀਂ ਤੂੰ ਬੈਠ ਕੰਢੇਕਿਵੇਂ ਤਰਨਗੇ ਜੁਝਾਰ ਅਜੀਤ ਤੇਰੇਟੁੱਭੀ ਮਾਰ ਕੇ 'ਸਰਸਾ' ਦੇ ਰੋੜ੍ਹ ਅੰਦਰਕੱਢ ਲਵਾਂਗੇ ਸਾਰੇ ਹੀ ਗੀਤ ਤੇਰੇ ਏਸ ਕੱਚੀ ਚਮਕੌਰ ਦੀ ਗੜ੍ਹੀ ਮੂਹਰੇਕਿਲ੍ਹਾ ਦਿੱਲੀ ਦਾ ਅਸੀਂ…

ਸੰਗਰੂਰ ਦੇ ਇੱਕ ਛੋਟੇ ਜਿਹੇ ਪਿੰਡ ਦੀ ਰਹਿਣ ਵਾਲੀ ਅੰਮ੍ਰਿਤ ਕੌਰ ਦੀ ਕਹਾਣੀ

ਜੇ ਹੱਥਾਂ ਵਿੱਚ ਮਿਹਨਤ ਦੀ ਲਕੀਰ ਅਤੇ ਮਨ ਵਿੱਚ ਜਿੱਤਣ ਦਾ ਜਜ਼ਬਾ ਹੋਵੇ, ਤਾਂ ……. ਸੰਗਰੂਰ 27 ਦਸੰਬਰ ( ਰੰਗ ਐਫ ਐਮ ਤੋਂ ਧੰਨਵਾਦ ਸਹਿਤ/ਵਰਲਡ ਪੰਜਾਬੀ ਟਾਈਮਜ਼ ) ਇਹ ਗੱਲ…