Posted inਪੰਜਾਬ
ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਨਵ ਨਿਯੁਕਤ ਅਹੁਦੇਦਾਰਾਂ ਦੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ
ਕੋਟਕਪੂਰਾ, 7 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨੀਂ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਤਹਿਤ ਵਿਧਾਨ ਸਭਾ ਹਲਕਾ ਕੋਟਕਪੂਰਾ ਨਾਲ ਸਬੰਧਿਤ ਸਰਦਾਰ ਮਹਿੰਦਰ ਸਿੰਘ ਹਰੀਏਵਾਲਾ,…






