Posted inਪੰਜਾਬ
‘ਆਪ’ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾ ਦਾ ਕੀਤਾ ਵਿਸ਼ੇਸ਼ ਸਨਮਾਨ
ਕੋਟਕਪੂਰਾ, 29 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ‘ਆਪ’ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਾਅਦੇ ਅਨੁਸਾਰ ਸਾਰੀਆਂ ਸੁੱਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ…