Posted inਸਾਹਿਤ ਸਭਿਆਚਾਰ ਬੀਬੀ ਸ਼ਰਨ ਕੌਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ; 24 ਦਸੰਬਰ 1705 ਦੀ ਚਾਨਣੀ ਅਤੇ ਠੰਡੀ ਰਾਤ ਨੂੰ ਸ਼ਹੀਦ ਬੀਬੀ ਸ਼ਰਨ ਕੌਰ ਜੀ ਨੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਦੋ ਸਾਹਿਬਜ਼ਾਦਾ ਸਾਹਿਬਾਨਾਂ ਤਿੰਨ ਪਿਆਰਿਆਂ ਅਤੇ ਸ਼ਹੀਦ ਹੋਏ ਸਿੰਘਾਂ… Posted by worldpunjabitimes December 24, 2025
Posted inਸਾਹਿਤ ਸਭਿਆਚਾਰ ਅੱਲਾ ਯਾਰ ਖਾਨ ਯੋਗੀ ਲਾਹੌਰ ਦੇ ਵਸਨੀਕ "ਅੱਲਾ ਯਾਰ ਖਾਨ ਯੋਗੀ" ਇੱਕ ਪ੍ਰਸਿੱਧ ਉਰਦੂ ਕਵੀ ਸਨ ਜਿਹਨਾਂ ਨੇ 1913 ਈ. ਵਿੱਚ ਸਿੱਖ ਪੰਥ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ… Posted by worldpunjabitimes December 24, 2025
Posted inਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਰਾਧਾ ਕ੍ਰਿਸ਼ਨ ਮਿੱਤਰ ਮੰਡਲ ਗੋਪਾਲ ਗਊਸ਼ਾਲਾ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ ਕੋਟਕਪੂਰਾ, 24 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਾਣਯੋਗ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ, ਡਾ. ਰਾਜੇਸ਼ ਨਾਰੰਗ ਮੁੱਖ ਕਾਰਜਕਾਰੀ ਅਫਸਰ ਗਊ ਸੇਵਾ ਕਮਿਸ਼ਨ ਦੀ ਰਹਿਨੁਮਾਈ ਅਤੇ ਡਿਪਟੀ… Posted by worldpunjabitimes December 24, 2025
Posted inਪੰਜਾਬ ਸਪੀਕਰ ਸੰਧਵਾਂ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਦਾ 1,50,000 ਕਿਲੋਮੀਟਰ ਸਾਈਕਲ ਸਫ਼ਰ ਪੂਰਾ ਹੋਣ ‘ਤੇ ਵਿਸ਼ੇਸ਼ ਸਨਮਾਨ ਗੁਰਪ੍ਰੀਤ ਸਿੰਘ ਦਾ ਸਾਈਕਲ ਚਲਾਉਣ ਦਾ ਰਿਕਾਰਡ ਏਸ਼ੀਆ ਬੁੱਕ ਆਫ਼ ਰਿਕਾਰਡ ਅਤੇ ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਦਰਜ ਹੈ ਕੋਟਕਪੂਰਾ, 24 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ… Posted by worldpunjabitimes December 24, 2025
Posted inਪੰਜਾਬ ਕਾਂਗਰਸੀ ਆਗੂ ਅਜੈਪਾਲ ਸਿੰਘ ਸੰਧੂ ਵੱਲੋਂ ਸ਼ਹਿਰ ਦੀ ਨਵੀਂ ਵਾਰਡਬੰਦੀ ਦਾ ਵਿਰੋਧ ਬਦਲਾਅ ਦੀ ਰਾਜਨੀਤੀ ਦਾ ਦਾਅਵਾ ਕਰਨ ਵਾਲੀ ਪਾਰਟੀ ਲੋਕਾਂ ਨੂੰ ਕਰ ਰਹੀ ਹੈ ਪ੍ਰੇਸ਼ਾਨ : ਸੰਧੂ ਕੋਟਕਪੂਰਾ, 24 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ… Posted by worldpunjabitimes December 24, 2025
Posted inਸਾਹਿਤ ਸਭਿਆਚਾਰ ਪੰਜਾਬ ਰੌਸ਼ਨ ਜ਼ੁਬਾਨ ਜਦੋਂ ਹੋਈ ਬੇ-ਲਗਾਮ ਅੰਮ੍ਰਿਤਸਰ-24 ਦਸੰਬਰ (ਰਸ਼ਪਿੰਦਰ ਕੌਰ ਗਿੱਲ/ਵਰਲਡ ਪੰਜਾਬੀ ਟਾਈਮਜ਼) ਰਸ਼ਪਿੰਦਰ ਕੌਰ ਗਿੱਲ-ਸਿਆਸਤ ਵਿੱਚ ਰੌਸ਼ਨ ਜੁਬਾਨ ਹੋਈ। ਖੁਦ ਨੂੰ ਕੌਮ ਦਾ ਦਰਦੀ ਅਤੇ ਪੰਥ ਦਾ ਸੇਵਾਦਾਰ ਦੱਸਣ ਵਾਲਾ ਰੌਸ਼ਨ ਜੁਬਾਨ ਮਰਦ ਆਪਣੇ ਚਿੱਟੇ… Posted by worldpunjabitimes December 24, 2025
Posted inਸਾਹਿਤ ਸਭਿਆਚਾਰ “ਵਾਹਿਗੁਰੂ ਵਾਹਿਗੁਰੂ ਵਾਹਿਗੁਰੂ* ਕਾਲੀ ਬੋਲ੍ਹੀ ਰਾਤ , ਉੱਤੋਂਪੋਹ ਦਾ ਮਹੀਨਾ ਸੀ।ਠੰਡੀ ਠੰਡੀ ਸੀਤ ਹਵਾ,ਠਾਰੀ ਜਾਂਦੀ ਸੀਨਾ ਸੀ।ਵਾਹਿਗੁਰੂਨਿੱਕੀਆਂ ਮਾਸੂਮ ਜ਼ਿੰਦਾਂ ,ਨਾਲ ਦਾਦੀ ਮਾਂ ਸੀ।ਅਣਜਾਣੇ ਰਾਹ ਸੀ, ਨਾਸਰੁੱਖਿਅਤ ਕੋਈ ਥਾਂ ਸੀ।ਵਾਹਿਗੁਰੂਥੱਕ ਕੇ ਥਕੇਵੇਂ ਨਾਲ ,ਹੋਏ… Posted by worldpunjabitimes December 24, 2025
Posted inਈ-ਪੇਪਰ World Punjabi Times-23.12.2025 23.12.25Download Posted by worldpunjabitimes December 23, 2025
Posted inਧਰਮ ਪੰਜਾਬ ਬੀਜੇਪੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਨੂੰ ਕਾਰਟੂਨ ਰੂਪ ਵਿੱਚ ਦਰਸਾਉਣਾ ਨਿੰਦਣਯੋਗ ਤੇ ਸ਼ਰਮਨਾਕ ਹੈ : ਸਪੀਕਰ ਸੰਧਵਾਂ ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ… Posted by worldpunjabitimes December 23, 2025
Posted inਪੰਜਾਬ ਮਨਰੇਗਾ ਸਕੀਮ ਨੂੰ ਖਤਮ ਕਰਨ ਵਿਰੁੱਧ ਨਰੇਗਾ ਮਜ਼ਦੂਰਾਂ ਨੇ ਫਰੀਦਕੋਟ ਸ਼ਹਿਰ ਵਿੱਚ ਕੀਤਾ ਰੋਸ ਮੁਜ਼ਾਹਰਾ :- ਕਾਮਰੇਡ ਵੀਰ ਸਿੰਘ ਕੰਮੇਆਣਾ ਮੋਦੀ ਸਰਕਾਰ ਖ਼ਿਲਾਫ਼ ਕੀਤੀ ਤਿੱਖੀ ਨਾਅਰੇਬਾਜ਼ੀ :- ਕਾਮਰੇਡ ਵੀਰ ਸਿੰਘ ਕੰਮੇਆਣਾ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਦਿੱਤਾ ਮੰਗ ਪੱਤਰ :- ਕਾਮਰੇਡ ਵੀਰ ਸਿੰਘ ਕੰਮੇਆਣਾ ਫ਼ਰੀਦਕੋਟ 23… Posted by worldpunjabitimes December 23, 2025