Posted inਪੰਜਾਬ
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ (ਭਾਰਤ) ਦੇ ਸੱਦੇ ਤੇ ਸਾਰੇ ਹੀ ਜਿਲ੍ਹਾ ਹੈੱਡਕਵਾਟਰਾਂ ਤੇ ਕਿਸਾਨਾ ਵੱਲੋਂ ਭਾਰੀ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ ਤੇ ਮੰਗ ਪੱਤਰ ਦਿੱਤੇ ਗਏ
ਫਰੀਦਕੋਟ 16 ਅਕਤੂਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਅੱਜ ਜਿਲ੍ਹਾ ਫਰੀਦਕੋਟ ਦੇ ਡੀ.ਸੀ ਹੈੱਡਕੁਆਟਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਹਜਾਰਾ ਦੀ ਗਿਣਤੀ ਵਿੱਚ ਕਿਸਾਨਾਂ ਦਾ ਇਕੱਠ ਕਰਕੇ ਕੇਂਦਰ…