Posted inਪੰਜਾਬ
ਚੋਣ ਡਿਊਟੀ ਦੌਰਾਨ ਜਾਨ ਗਵਾਉਣ ਅਤੇ ਫੱਟੜ ਹੋਏ ਅਧਿਆਪਕਾਂ ਨੂੰ ਇਨਸਾਫ ਲਈ ਜਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ
ਮੰਗਾਂ ਪੂਰੀਆਂ ਨਾਂ ਹੋਣ ਦੀ ਸੂਰਤ ਵਿੱਚ ਸੰਘਰਸ਼ ਨੂੰ ਕੀਤਾ ਜਾਵੇਗਾ ਹੋਰ ਤਿੱਖਾ ਕੋਟਕਪੂਰਾ, 18 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ…