Posted inਪੰਜਾਬ
ਜੰਮੂ-ਕਸ਼ਮੀਰ ਅਕੈਡਮੀ ਆਫ ਆਰਟ, ਕਲਚਰ ਐਂਡ ਲੈਂਗੁਇਜਜ਼ ਵੱਲੋਂ ਧਰਮਗੁੰਡ, ਤ੍ਰਾਲ (ਪੁਲਵਾਮਾ) ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ਼ ਬਹਾਦਰ ਜੀ ਦੀ ੩੫੦ਵੀਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸਮਾਰੋਹ ਆਯੋਜਿਤ – ਪੋਪਿੰਦਰ ਸਿੰਘ ਪਾਰਸ
ਸ੍ਰੀਨਗਰ, 7 ਅਕਤੂਬਰ (ਬਲਵਿੰਦਰ ਬਾਲਮ ਗੁਰਦਾਸਪੁਰ/ਵਰਲਡ ਪੰਜਾਬੀ ਟਾਈਮਜ਼) ਜੰਮੂ ਕਸ਼ਮੀਰ ਅਕੈਡਮੀ ਆਫ ਆਰਟ, ਕਲਚਰ ਐਂਡ ਲੈਂਗਵੇਜਿਜ਼ (JKAACL) ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ਼…