Posted inਪੰਜਾਬ
ਪੰਜਾਬ ਮੰਡੀ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਸਾਹਮਣੇ ਪੀ.ਏ.ਯੂ. ਮੱਕੀ ਡਰਾਇਅਰ ਪ੍ਰਦਰਸ਼ਿਤ ਹੋਇਆ
ਲੁਧਿਆਣਾ 29 ਜੁਲਾਈ (ਵਰਲਡ ਪੰਜਾਬੀ ਟਾਈਮਜ਼) ਅੱਜ ਪੰਜਾਬ ਮੰਡੀ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਕੁਝ ਹੋਰ ਭਾਈਵਾਲਾਂ ਸਾਹਮਣੇ ਪੀ.ਏ.ਯੂ. ਵੱਲੋਂ ਵਿਕਸਿਤ ਕੀਤਾ ਮੱਕੀ ਡਰਾਇਅਰ ਪ੍ਰਦਰਸ਼ਿਤ ਕੀਤਾ ਗਿਆ|…









