Posted inਪੰਜਾਬ
ਫ਼ਰੀਦਕੋਟ ਦੁਸਹਿਰਾ ਕਮੇਟੀ ਵੱਲੋਂ ਇਸ ਵਾਰ ਦੁਸਹਿਰਾ ਮੇਲਾ ਨਾ ਮਨਾਉਣ ਦਾ ਫ਼ੈਸਲਾ
ਫ਼ਰੀਦਕੋਟ, 8 ਸਤੰਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਪੰਜਾਬ ਅੰਦਰ ਆਏ ਭਿਆਨਕ ਹੜ੍ਹਾਂ ਨੂੰ ਵੇਖਦਿਆਂ ਅੱਜ ਫ਼ਰੀਦਕੋਟ ਦੁਸਹਿਰਾ ਕਮੇਟੀ ਵੱਲੋਂ ਦੁਸਹਿਰੇ ਦਾ ਮੇਲਾ-2025 ਨਾ ਕਰਾਉੁਣ ਦਾ ਫ਼ੈਸਲਾ ਕੀਤਾ ਗਿਆ…