Posted inਪੰਜਾਬ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 380257 ਮੀਟਿ੍ਰਕ ਟਨ ਕਣਕ ਦੀ ਹੋਈ ਆਮਦ : ਡੀ.ਸੀ.
ਕਿਸਾਨਾਂ ਦੇ ਖਾਤਿਆਂ ਵਿੱਚ 581.84 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਕੋਟਕਪੂਰਾ, 26 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਜ਼ਿਲ੍ਹੇ…