Posted inਪੰਜਾਬ
ਗੁਰੁਕੁਲ ਸਕੂਲ ਵਿਖੇ ਬੱਚਿਆਂ ਵੱਲੋਂ ਵਿਸਾਖੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ
ਕੋਟਕਪੂਰਾ, 15 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨਾਮਵਰ ਵਿੱਦਿਅਕ ਸੰਸਥਾ ਗੁਰੂਕੁਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬੱਚਿਆਂ ਵੱਲੋਂ ਧੂਮਧਾਮ, ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਤਿਉਹਾਰ ਪੰਜਾਬੀ ਸੱਭਿਆਚਾਰ ਅਤੇ…