Posted inਦੇਸ਼ ਵਿਦੇਸ਼ ਤੋਂ
ਕੈਨੇਡਾ: ਫਲਕ ਬੇਤਾਬ ਪਿਕਸ ਸੋਸਾਇਟੀ ਵਿਖੇ ਮਾਰਕੀਟਿੰਗ, ਸੰਚਾਰ ਅਤੇ ਫੰਡਰੇਜ਼ਿੰਗ ਦੀ ਡਾਇਰੈਕਟਰ ਬਣੀ
ਸਰੀ, 14 ਮਾਰਚ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਫਲਕ ਬੇਤਾਬ ਨੂੰ ਪਿਕਸ ਸੋਸਾਇਟੀ ਵਿਖੇ ਮਾਰਕੀਟਿੰਗ, ਸੰਚਾਰ ਅਤੇ ਫੰਡਰੇਜ਼ਿੰਗ ਦੇ ਡਾਇਰੈਕਟਰ ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ ਹੈ। ਫਲਕ ਬੇਤਾਬ ਦੋ ਸਾਲ ਤੋਂ ਵੀ ਘੱਟ ਸਮਾਂ…