Posted inਪੰਜਾਬ
ਪਟਾਕੇ ਵੇਚਣ/ਸਟਾਕ ਕਰਨ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਕੱਢੇ ਗਏ ਡਰਾਅ
ਕੋਟਕਪੂਰਾ, 24 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਦੀਵਾਲੀ ਦੇ ਤਿਉਹਾਰ…