Posted inਸਿੱਖਿਆ ਜਗਤ ਪੰਜਾਬ
ਲਵਲੀ ਯੂਨੀਵਰਸਿਟੀ ਦੀ ਵਰਕਸ਼ਾਪ ਲਾਉਣ ‘ਤੇ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੇ ਸਰਟੀਫਿਕੇਟ
ਕੋਟਕਪੂਰਾ, 11 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਂ ਕਲਾਂ ਦੇ ਚੇਅਰਮੈਨ ਜਸਕਰਨ ਸਿੰਘ ਨੇ ਦੱਸਿਆ ਕਿ 2024-25 ਸੈਸ਼ਨ ਦੇ ਆਰੰਭ ਵਿੱਚ ਲਵਲੀ ਯੂਨੀਵਰਸਿਟੀ ਜਲੰਧਰ ਵੱਲੋਂ ਵਰਕਸ਼ਾਪ ਦਾ…