Posted inਪੰਜਾਬ
ਜਿਲਾ ਮੈਜਿਸਟਰੇਟ ਵੱਲੋਂ ਦੀਵਾਲੀ, ਕ੍ਰਿਸਮਿਸ, ਗੁਰਪੁਰਬ ਤੇ ਨਵਾਂ ਸਾਲ ਤੇ ਪਟਾਖੇ ਚਲਾਉਣ ਲਈ ਸਮਾਂ ਨਿਰਧਾਰਿਤ
ਫਰੀਦਕੋਟ 10 ਅਕਤੂਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ , ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ…