ਸਪੀਕਰ ਸੰਧਵਾਂ ਨੇ ਪ੍ਰੇਮ ਨਗਰ ਵਿਖੇ 4 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿਆਂਗੇ : ਸੰਧਵਾਂ ਕੋਟਕਪੂਰਾ, 10 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿੱਖਾਂਵਾਲਾ…

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਿੰਦ ਦੀ ਚਾਦਰ ‘ਲਾਈਟ ਐਂਡ ਸਾਊਂਡ ਸ਼ੋਅ’ ਦੀ ਸ਼ਾਨਦਾਰ ਪੇਸ਼ਕਾਰੀ

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡੇ ਸਮਾਗਮ ਕਰਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ : ਸਪੀਕਰ ਸੰਧਵਾਂ ‘ਹਿੰਦ ਦੀ ਚਾਦਰ’ ਸ਼ੋਅ ਦੇਖਣ ਉਪਰੰਤ ਸੰਗਤਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਫ਼ਰੀਦਕੋਟ, 10 ਨਵੰਬਰ…

ਰਾਸ਼ਟਰੀ ਗੌ-ਧਨ ਮਹਾਸੰਘ ਵੱਲੋਂ ਗਊਆਂ ਨੂੰ ਸਮਰਪਿਤ ਸਿਖਰ ਸੰਮੇਲਨ

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਕੀਤੀ ਸ਼ੁਰੂਆਤ ਨਵੀਂ ਦਿੱਲੀ, 10 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਰਾਸ਼ਟਰੀ ਗੌਧਨ ਮਹਾਸੰਘ ਵੱਲੋਂ 5 ਨਵੰਬਰ ਤੋਂ 10 ਨਵੰਬਰ ਤੱਕ ‘ਆਤਮ ਨਿਰਭਰ…

ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਸਰੀ, 10 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ, ਗੁਰਦੁਆਰਾ ਨਾਨਕ ਨਿਵਾਸ, 5 ਰੋਡ ਰਿਚਮੰਡ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ…

ਵੋਟਰ ਨੂੰ

ਆਪਣੀ ਕੀਮਤ ਜਾਣ ਵੋਟਰਾਆਪਣੀ ਕੀਮਤ ਜਾਣ।ਸੋਚ ਜ਼ਰਾ ਕਿਉਂ ਨੇਤਾ ਮੁੜ ਮੁੜਤੇਰੇ ਘਰ ਦੇ ਗੇੜੇ ਲਾਣ।ਸੋਚ ਜ਼ਰਾ ਕਿਉਂ ਦਫਤਰਾਂ ਵਿੱਚਫੈਲਿਆ ਹੋਇਆ ਭ੍ਰਿਸ਼ਟਾਚਾਰ।ਚਾਰ ਦਿਨ ਪਹਿਲਾਂ ਦਿੱਤੀ ਫਾਈਲਕਿਉਂ ਉੱਥੋਂ ਜਾਏ ਗੁਆਚ।'ਪਾਣੀ ਜੀਵਨ ਦਾ…

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਉੱਘੀ ਪੰਜਾਬੀ ਲੇਖਕ ਚੰਦਨ ਨੇਗੀ ਦੇ ਦੇਹਾਂਤ ਤੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ: 8 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਪ੍ਰਸਿੱਧ ਪੰਜਾਬੀ ਲੇਖਿਕਾ ਸ਼੍ਰੀਮਤੀ ਚੱਦਨ ਨੇਗੀ ਦੇ ਦੇਹਾਂਤ ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ…

2020 ਕ੍ਰਿਕਟ ਸਪੋਰਟਸ ਗਰਾਊਂਡ ਸੰਧਵਾਂ ਵਿਖੇ ਹੋਇਆ ਛੇਵਾਂ ਲੀਪ ਅਕੈਡਮੀ ਕ੍ਰਿਕਟ ਕੱਪਫਾਈਨਲ ਮੁਕਾਬਲੇ ਕੇ.ਕੇ. ਫੋਰਐਕਸ ਅਤੇ ਪੰਜਾਬ ਐਂਡ ਸਿੰਧ ਬੈਂਕ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ

ਪੰਜਾਬ ਐਂਡ ਸਿੰਧ ਬੈਂਕ ਨੇ 27 ਦੌੜਾਂ ਨਾਲ ਕੱਪ ਜਿੱਤਿਆ : ਬਲਜੀਤ ਖੀਵਾ ਸੰਜੀਵ ਕੁਮਾਰ ਡੀ.ਐਸ.ਪੀ. ਕੋਟਕਪੂਰਾ ਨੇ ਜੇਤੂ ਟੀਮ ਨੂੰ ਕੀਤਾ ਸਨਮਾਨਤ ਕੋਟਕਪੂਰਾ, 8 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)…

ਡੀ.ਸੀ. ਅਤੇ ਐਸ.ਐਸ.ਪੀ ਨੇ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ

ਭੋਲੂਵਾਲਾ ਰੋਡ ਵਿਖੇ ਬਣ ਰਹੀ ਨਵੀਂ ਸੜਕ ਦਾ ਕੀਤਾ ਨਿਰੀਖਣ ਫ਼ਰੀਦਕੋਟ, 8 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਕਾਬੂ…

ਗੁਰੂ ਤੇਗ ਬਹਾਦਰ ਜੀ ਦੇ ਸਹਿਣਸ਼ੀਲਤਾ ਭਰਪੂਰ ਜੀਵਨ ਤੋਂ ਪ੍ਰੇਰਨਾ ਲੈਣਾ ਅੱਜ ਦੇ ਸਮੇਂ ਦੀ ਮੁੱਖ ਲੋੜ : ਪ੍ਰੇਮ ਚਾਵਲਾ

350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਮਹੀਨਾਵਾਰ ਮੀਟਿੰਗ ਕੋਟਕਪੂਰਾ, 8 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ…