Posted inਪੰਜਾਬ
ਅਧਿਆਪਕ ਦਿਵਸ ‘ਤੇ ਹੋਵੇਗਾ ਸਿੱਖਿਆ ਵਿਭਾਗ ਫਰੀਦਕੋਟ ਦਾ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ : ਚੇਅਰਮੈਨ ਅਰਸ਼ ਸੱਚਰ
ਫਰੀਦਕੋਟ , 1 ਸਤੰਬਰ (ਵਰਲਡ ਪੰਜਾਬੀ ਟਾਈਮਜ਼) 5 ਸਤੰਬਰ ਅਧਿਆਪਕ ਦਿਵਸ ਮੌਕੇ ਜਿਲਾ ਫਰੀਦਕੋਟ ਦੇ ਸਮੁੱਚੇ ਸਿੱਖਿਆ ਵਿਭਾਗ ਵਿੱਚੋਂ ਤਕਰੀਬਨ 80 ਦੇ ਕਰੀਬ ਵੱਖ-ਵੱਖ ਪ੍ਰਾਪਤੀਆਂ ਵਾਲੇ ਅਧਿਆਪਕ ਸਾਹਿਬਾਨਾਂ ਨੂੰ ਸਿੱਖਿਆ ਵਿਭਾਗ…