Posted inਸਾਹਿਤ ਸਭਿਆਚਾਰ
ਪਵਨ ਹਰਚੰਦਪੁਰੀ ਦੀ ‘ਮਹਾਨ ਯੋਧਿਆਂ ਦੀਆਂ ਵਾਰਾਂ’ ਪੁਸਤਕ ਵਿਲੱਖਣ ਬਹਾਦਰੀ ਦੀ ਗਾਥਾ
ਪਵਨ ਹਰਚੰਦਪੁਰੀ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 45 ਦੇ ਲਗਪਗ ਪੁਸਤਕਾਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਮਹਾਂ ਕਾਵਿ, ਅਖ਼ੰਡ ਕਾਵਿ, ਗ਼ਜ਼ਲ ਸੰਗ੍ਰਹਿ,…