ਆਰਮੀ ਅਗਨੀਵੀਰ ਭਰਤੀ ਰੈਲੀ ਫਿਰੋਜ਼ਪੁਰ ਲਈ ਦਿੱਤੀ ਜਾਵੇਗੀ ਮੁਫਤ ਪੂਰਵ ਸਿਖਲਾਈ

 ਬਠਿੰਡਾ, 16 ਫਰਵਰੀ(ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵੱਲੋਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏ.ਆਰ.ਓ ਫਿਰੋਜ਼ਪੁਰ ਵਿਖੇ ਹੋ ਰਹੀ ਆਰਮੀ ਅਗਨੀਵੀਰ ਦੀ ਭਰਤੀ ਰੈਲੀ ਲਈ ਮੁਫਤ ਪੂਰਵ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ । ਭਰਤੀ ਦੇਖਣ ਲਈ ਪਹਿਲਾ ਆਰਮੀ ਦੀ ਵੈਬਸਾਈਟ www.joinindianarmy.nic.in ਤੇ ਆਨ-ਲਾਈਨ ਅਪਲਾਈ ਕਰਨਾ ਜ਼ਰੂਰੀ ਹੈ ।             ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਜ਼ਿਲ੍ਹਿਆ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ 20 ਫਰਵਰੀ 2024 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਤੋਂ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਆਰਮੀ ਲਈ ਆਨ-ਲਾਈਨ ਅਪਲਾਈ ਕੀਤੇ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜਾ ਪਾਸਪੋਰਟ ਸਾਈਜ ਫੋਟੋ ਆਦਿ ਦਸਤਾਵੇਜ਼ ਲੈ ਕੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿੱਚ ਪਹੁੰਚ ਕੇ…

“ਭਾਰਤ ਬੰਦ” ਨੂੰ ਲੈ ਕੇ ਆਜ਼ਾਦ ਕਿਸਾਨ ਮੋਰਚਾ ਨੇ ਟੋਲ ਪਲਾਜ਼ਾ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਮੋਦੀ ਸਰਕਾਰ ਨੂੰ ਪਾਣੀ ਪੀ ਪੀ ਕੇ ਕੋਸਿਆ

ਕੋਟਕਪੂਰਾ, 16 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਕਰਨ 'ਤੇ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਮਨੋਜ ਕੁਮਾਰ ਗੋਦਾਰਾ…

ਮਾਨ ਸਰਕਾਰ ਦਾ ਘਰ ਘਰ ਰਾਸ਼ਨ ਪਹੁੰਚਾਉਣ ਦਾ ਉਪਰਾਲਾ ਪ੍ਰਸੰਸਾਯੋਗ : ਸੰਦੀਪ ਕੰਮੇਆਣਾ

ਆਖਿਆ! ਭਗਵੰਤ ਮਾਨ ਦੀ ਸੋਚ ਨਾਲ ਪੰਜਾਬ ਸੋਨੇ ਦੀ ਚਿੜੀ ਬਣਨ ਜਾ ਰਿਹੈ ਕੋਟਕਪੂਰਾ, 16 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’…

ਐਸਸੀ /ਬੀਸੀ ਅਧਿਆਪਕ ਯੂਨੀਅਨ ਵੱਲੋਂ ਲੁਧਿਆਣਾ ਵਿਖੇ ਨਿਯੁਕਤ ਹੋਏ ਜਿਲਾ ਸਿੱਖਿਆ ਅਫਸਰ (ਐਲੀ:) ਲਲਿਤਾ ਅਰੋੜਾ  ਦੀ ਨਿਯੁਕਤੀ ਦਾ ਸਵਾਗਤ 

ਲੁਧਿਆਣਾ 16 ਫ਼ਰਵਰੀ (ਵਰਲਡ ਪੰਜਾਬੀ ਟਾਈਮਜ਼) ਐਸਸੀ /ਬੀਸੀ ਅਧਿਆਪਕ ਅਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਪੈਰਵਾਈ ਕਰਨ ਵਾਲੀ ਜਥੇਬੰਦੀ ਐਸਸੀ/ ਬੀਸੀ ਅਧਿਆਪਕ ਯੂਨੀਅਨ ਦੀ ਲੁਧਿਆਣਾ ਇਕਾਈ ਵੱਲੋਂ ਜਿਲਾ ਪ੍ਰਧਾਨ ਭੁਪਿੰਦਰ ਸਿੰਘ…

ਪਿਕਸ ਵੱਲੋਂ 22 ਫਰਵਰੀ ਨੂੰ ਵੈਨਕੂਵਰ ਵਿਖੇ ਲੱਗੇਗਾ ‘ਮੈਗਾ ਜੌਬ ਫੇਅਰ-2024’

ਸਰੀ, 16 ਫਰਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼ (PICS) ਵੱਲੋਂ 22 ਫਰਵਰੀ 2024 ਨੂੰ ਵੈਨਕੂਵਰ ਵਿਖੇ ‘ਮੈਗਾ ਜੌਬ ਫੇਅਰ-2024’ ਕਰਵਾਇਆ ਜਾ ਰਿਹਾ ਹੈ। ਬ੍ਰੌਡਵੇ ਸਕਾਈਟਰੇਨ ਸਟੇਸ਼ਨ ਦੇ ਨੇੜੇ ਕ੍ਰੋਏਸ਼ੀਅਨ ਕਲਚਰਲ ਸੈਂਟਰ ਵਿੱਚ ਇਹ ਜੌਬ…

ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਉਸਤਾਦ ਸ਼ਾਇਰ ਦੀਪਕ ਜੈਤੋਈ ਨੂੰ ਯਾਦ ਕੀਤਾ

ਸਰੀ, 16 ਫਰਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨ ਪੰਜਾਬੀ ਦੇ ਉਸਤਾਦ ਸ਼ਾਇਰ ਦੀਪਕ ਜੈਤੋਈ ਦੀ ਬਰਸੀ ਦੇ ਮੌਕੇ ਯਾਦ ਕਰਦਿਆਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ…

ਪੰਜਾਬੀ ਦਾ ਉੱਘਾ ਨਾਟਕਕਾਰ-ਰਮੇਸ਼ ਗਰਗ

ਨਾਟਕ ਸ਼ਬਦ ਮੂਲ ਨਾਟ ਤੋਂ ਬਣਿਆ ਹੈ। ਨਾਟ ਨੱਚਣ ਦੇ ਅਰਥਾਂ ਵਿੱਚ ਵਰਤਿਆ ਜਾਂਦਾ ਹੈ। ਅੰਗਰੇਜ਼ੀ ਵਿੱਚ ਨਾਟਕ ਨੂੰ ਡਰਾਮਾ ਕਿਹਾ ਜਾਂਦਾ ਹੈ। ਸੰਸਕ੍ਰਿਤ ਵਿੱਚ ਨਾਟਕ ਨਾਲੋਂ ਰੂਪਕ ਸ਼ਬਦ ਨਾਟਕ…

ਸਾਹਿਤਕਾਰ ਤੇ ਪੱਤਰਕਾਰ ਡਾ. ਗੁਰਵਿੰਦਰ ਅਮਨ ਨੂੰ ਸਦਮਾ, ਸੱਸ-ਮਾਂ ਦਾ ਅਕਾਲ ਚਲਾਣਾ

ਰਾਜਪੁਰਾ, 15 ਫਰਵਰੀ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਉੱਘੇ ਸਾਹਿਤਕਾਰ, ਸੀਨੀਅਰ ਪੱਤਰਕਾਰ ਤੇ ਸਮਾਜਸੇਵੀ ਡਾ. ਗੁਰਵਿੰਦਰ ਅਮਨ ਦੇ ਸਮੁੱਚੇ ਪਰਿਵਾਰ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ। ਜਦੋਂ ਉਨ੍ਹਾਂ ਦੇ ਸੱਸ-ਮਾਂ…

ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਨੇ ਐਲਨ ਪ੍ਰੀਖਿਆ ’ਚ ਪਾਈ ਸਫਲਤਾ

ਕੋਟਕਪੂਰਾ, 15 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁਕਾਬਲੇ ਦੀ ਪ੍ਰੀਖਿਆ ਵਿਦਿਆਰਥੀ ਦੇ ਕੈਰੀਅਰ ਦੇ ਮਾਰਗ ’ਚ ਮਹੱਤਵਪੂਰਨ ਮੀਲ ਪੱਥਰ ਬਣ ਕੇ ਉਭਰਦੀ ਹੈ। ਅਜਿਹੇ ਮੁਕਾਬਲੇ ਨਾ ਸਿਰਫ ਅਕਾਦਮਿਕ ਹੁਨਰ ਦਾ…