Posted inਪੰਜਾਬ
ਨੌਜਵਾਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਪੁਸਤਕ “ਰਤੇ ਇਸਕ ਖੁਦਾਇ” ਲੋਕ ਅਰਪਣ
ਮੋਹਾਲੀ 14 ਜੁਲਾਈ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਵਾਰਤਕ ਕਿਤਾਬ "ਰਤੇ ਇਸਕ ਖੁਦਾਇ" ਅੱਜ ਮੋਹਾਲੀ ਵਿਖੇ ਇਕ ਸਾਦੇ ਸਮਾਗਮ ਦੌਰਾਨ ਲੋਕ ਅਰਪਣ ਕੀਤੀ ਗਈ।…