Posted inਪੰਜਾਬ
40 ਲੱਖ ਰੁਪਏ ਉਧਾਰ ਦਿੱਤੀ ਰਕਮ ਦੀ ਵਾਪਸੀ ਨਾ ਹੋਣ ਕਾਰਨ ਕੀਤੀ ਖੁਦਕੁਸ਼ੀ!
ਕੋਟਕਪੂਰਾ, 30 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਕੱਲ ਆਪਣੇ ਹੀ ਲਾਇਸੰਸੀ ਰਿਵਾਲਵਰ ਨਾਲ ਪੁੜਪੜੀ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਵਾਲਾ ਮਾਮਲਾ ਆਤਮਹੱਤਿਆ ਦਾ ਹੀ ਸਾਹਮਣੇ ਆਇਆ ਹੈ।…








