ਪਿਛਲੀ ਤਿਮਾਹੀ ਵਿੱਚ ਭਾਰਤੀ ਵਿਦਿਆਰਥੀਆਂ ਲਈ ਕੈਨੇਡੀਅਨ ਸਟੱਡੀ ਪਰਮਿਟ ਵਿੱਚ 86% ਦੀ ਗਿਰਾਵਟ ਆਈ

ਨਵੀਂ ਦਿੱਲੀ, 18 ਜਨਵਰੀ, (ਵਰਲਡ ਪੰਜਾਬੀ ਟਾਈਮਜ਼) ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਪੈਦਾ ਹੋਏ ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਹੇ…

ਗਣਤੰਤਰ ਦਿਵਸ ਪਰੇਡ ‘ਤੇ ਝਾਕੀ ਪੇਸ਼ ਕਰੇਗੀ ਪੰਜਾਬ ਦੀ ਕੁੜੀ

ਗੁਰਦਾਸਪੁਰ, 18 ਜਨਵਰੀ,(ਵਰਲਡ ਪੰਜਾਬੀ ਟਾਈਮਜ਼) 75ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਕੌਮੀ ਸਮਾਗਮ ਵਿੱਚ ਭਾਵੇਂ ਪੰਜਾਬ ਦੀ ਝਾਂਕੀ ਨੂੰ ਮਨਜ਼ੂਰੀ ਨਹੀਂ ਮਿਲੀ ਹੈ ਪਰ ਇਸ ਮੌਕੇ ਹੋਣ ਵਾਲੇ ਇਸ ਸਮਾਗਮ…

ਹਰਸਿਮਰਤ ਬਾਦਲ ਵੱਲੋਂ ਅਕਾਲੀ ਦਲ ਦੇ ਚੋਣ ਨਿਸ਼ਾਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਬਰਾਬਰ ਕਰਨ ‘ਤੇ ਮੁੱਖ ਮੰਤਰੀ ਮਾਨ ਨੇ ਪ੍ਰਧਾਨ ਦੀ ਚੁੱਪੀ ‘ਤੇ ਚੁੱਕੇ ਸਵਾਲ

ਧਾਮੀ-ਅਕਾਲੀ ਦਲ ਦੇ ਵਲੰਟੀਅਰ ਦਾ ਕਹਿਣਾ ਹੈ ਕਿ ਉਸ ਦੇ ਆਕਾਵਾਂ ਪ੍ਰਤੀ 'ਤੁਸ਼ਟੀਕਰਨ ਦੀ ਨੀਤੀ' ਲਈ ਲੋਕ ਉਸ ਨੂੰ ਮੁਆਫ ਨਹੀਂ ਕਰਨਗੇ। ਚੰਡੀਗੜ੍ਹ, 18 ਜਨਵਰੀ, (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ…

ਨੈਸ਼ਨਲ ਯੂਥ ਫੈਸਟੀਵਲ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ, 18 ਜਨਵਰੀ, (ਵਰਲਡ ਪੰਜਾਬੀ ਟਾਈਮਜ਼) ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ…

‘ਜੀਨੀਅਸ ਹਾਰਬਰ’ ਨੇ ਗੁਰਿੰਦਰ ਸਿੰਘ ਬਰਾੜ ਦਾ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ : ਸੰਧੂ

ਕੋਟਕਪੂਰਾ, 18 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਮੁਕਤਸਰ ਰੋਡ, ਨੇੜੇ ਬੱਤੀਆਂ ਵਾਲਾ ਚੌਂਕ ਅਤੇ ਗਰਗ ਦੰਦਾਂ ਦੇ ਕਲੀਨਿਕ ਦੀ ਉੱਪਰਲੀ ਮੰਜਿਲ ’ਤੇ ਸਥਿੱਤ ‘‘ਜੀਨੀਅਸ ਹਾਰਬਰ’’ ਇੰਮੀਗੇ੍ਰਸ਼ਨ’ ਵੱਖ-ਵੱਖ ਦੇਸ਼ਾਂ ਦੇ…

ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਪਿੰਡਾਂ ’ਚ ਕੰਮ ਕਰਦੇ ਸਮੂਹ ਮੁਲਾਜਮਾਂ ਲਈ 5 ਫੀਸਦੀ ਪੇਂਡੂ ਭੱਤਾ ਦੇਣ ਦਾ ਪੱਤਰ ਜਾਰੀ ਕਰਨ ਦੀ ਮੰਗ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਤੀਜਾ ਯਾਦ ਪੱਤਰ ਲਿਖਿਆ ਕੋਟਕਪੂਰਾ, 18 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸੁਬਾਰਡੀਨੇਟ ਸਰਵਸਿਜ਼…

ਸਰਕਾਰ ਤੁਹਾਡੇ ਦੁਆਰ” ਤਹਿਤ ਐਸ.ਡੀ.ਐਮ ਨੇ ਸੁਣੀਆਂ ਪਿੰਡ ਸਾਦਿਕ ਦੇ ਲੋਕਾਂ ਦੀਆਂ ਸਮੱਸਿਆਵਾਂ

ਫ਼ਰੀਦਕੋਟ 18 ਜਨਵਰੀ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਪਿੰਡ ਸਾਦਿਕ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਐਸ.ਡੀ.ਐਮ.ਫ਼ਰੀਦਕੋਟ ਸ੍ਰੀ ਵਰੁਣ ਕੁਮਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ…

ਕਾਮੇਡੀ, ਰੁਮਾਂਸ ਤੇ ਸੋਸ਼ਲ ਡਰਾਮੇ ਦਾ ਸੁਮੇਲ ਫ਼ਿਲਮ ‘ਡਰਾਮੇ ਆਲੇ’ ਲੈ ਕੇ ਆ ਰਿਹਾ ‘ਹਰੀਸ਼ ਵਰਮਾ’

ਹਰੀਸ਼ ਵਰਮਾ ਪੰਜਾਬੀ ਸਿਨੇਮੇ ਦਾ ਇੱਕ ਨਾਮੀਂ ਅਦਾਕਾਰ ਹੈ ਜਿਸਨੇ ਰੰਗਮੰਚ ਤੋਂ ਬਾਅਦ ਫ਼ਿਲਮੀ ਪਰਦੇ ਵੱਲ ਕਦਮ ਵਧਾਉਦਿਆਂ ਆਪਣੀ ਵੱਖਰੀ ਪਛਾਣ ਬਣਾਈ ਹੈ। ਪੰਜਾਬੀ ਫਿਲਮ ‘ਯਾਰ ਅਣਮੁੱਲੇ’ ਨੇ ਉਸ ਨੂੰ…

ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ

ਸਰੀ, 18 ਜਨਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਸ਼ਰਧਾਲੂਆਂ ਵੱਨੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬਲਵੰਤ ਸਿੰਘ ਸੰਘੇੜਾ ਨੇ ਦੱਸਿਆ ਹੈ ਕਿ…

‘ ਗੁਰੂ ਗੋਬਿੰਦ ਸਿੰਘ ਜੀ ‘

ਉੱਚਾ ਧਰਮ ਦਾ ਡੇਰਾ ਏ ,ਪਟਨੇ ‘ਚ ਚੰਨ ਚੜਿਆ, ਓਹਨੇ ਚੁੱਕਿਆ ਹਨੇਰਾ ਏ।ਘਟਾ ਅੰਬਰਾਂ ਤੇ ਛਾਈਆਂ ਨੇ,ਧੰਨ ਧੰਨ ਮਾਤਾ ਗੁਜਰੀ, ਅੱਜ ਮਿਲਣ ਵਧਾਈਆਂ ਨੇ।ਵੇਖੋ ਅੰਬੀਆਂ ਨੂੰ ਬੂਰ ਪਿਆ, ਨਿੱਕੇ ਜਿਹੇ…