Posted inਸਾਹਿਤ ਸਭਿਆਚਾਰ ਦੇਸ਼ ਵਿਦੇਸ਼ ਤੋਂ
ਪਿਛਲੇ ਇੱਕ ਮਹੀਨੇ ਵਿੱਚ ਪੰਜਾਬੀ ਕਹਾਣੀਕਾਰ ਦੀਪਤੀ ਬਬੂਟਾ ਨੂੰ ਦੋ ਪੁਰਸਕਾਰ ਮਿਲਣ ਤੇ ਮੁਬਾਰਕਾਂ
ਲੁਧਿਆਣਾ 18 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਮੋਹਾਲੀ ਵੱਸਦੀ ਪੰਜਾਬੀ ਕਹਾਣੀਕਾਰ ਦੀਪਤੀ ਬਬੂਟਾ ਨੂੰ ਪਿਛਲੇ ਇੱਕ ਮਹੀਨੇ ਵਿੱਚ ਦੋ ਵੱਡੇ ਪੁਰਸਕਾਰ ਮਿਲੇ ਹਨ। ਦੂਜਾ ਪੁਰਸਕਾਰ ਸਭ ਦੁਨੀਆਂ ਨੂੰ ਅੱਜ ਉਦੋਂ ਪਤਾ…