Posted inਦੇਸ਼ ਵਿਦੇਸ਼ ਤੋਂ
ਕੈਨੇਡਾ: ਇੰਟਰਨੈਸ਼ਨਲ ਪੰਜਾਬੀ ਫੋਕ ਆਰਟ ਸੁਸਾਇਟੀ ਵੈਨਕੂਵਰ ਵੱਲੋਂ ਚਾਰ ਰੋਜ਼ਾ ਅੰਤਰਰਾਸ਼ਟਰੀ ਲੋਕ ਨਾਚ ਮੇਲਾ
ਕੈਨੇਡਾ, ਅਮਰੀਕਾ, ਇੰਗਲੈਂਡ, ਪੰਜਾਬ, ਨਿਊਜ਼ੀਲੈਂਡ ਅਤੇ ਆਸਟਰੇਲੀਆ ਤੋਂ ਸ਼ਾਮਲ ਹੋਈਆਂ ਕਲਾਕਾਰ ਟੀਮਾਂ ਸਰੀ, 11 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਪੰਜਾਬੀ ਫੋਕ ਆਰਟ ਸੁਸਾਇਟੀ ਵੈਨਕੂਵਰ ਵੱਲੋਂ ਪੰਜਾਬੀ ਸੱਭਿਆਚਾਰ ਦੇ ਪ੍ਰਚਾਰ ਪਸਾਰ…