Posted inਪੰਜਾਬ
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਤਿੱਖੀ ਨਾਅਰੇਬਾਜ਼ੀ ਕਰਕੇ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕਕੇ ਕੀਤਾ ਰੋਸ ਪ੍ਰਦਰਸ਼ਨ
ਫ਼ਰੀਦਕੋਟ 10 ਨਵੰਬਰ (ਧਰਮ ਪ੍ਰਵਾਨਾਂ / ਵਰਲਡ ਪੰਜਾਬੀ ਟਾਈਮਜ਼) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ , ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੱਦੇ…