Posted inਪੰਜਾਬ
ਡਿਪਟੀ ਕਮਿਸ਼ਨਰ ਨੇ ਕੀਤਾ ਇੰਸਟੀਚਿਊਟ ਆਫ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਦਾ ਉਦਘਾਟਨ
· ਸਿਖਿਆਰਥੀ ਪੂਰੀ ਸੁਹਿਰਦਤਾ ਨਾਲ ਲੈਣ ਟ੍ਰੇਨਿੰਗ ਬਠਿੰਡਾ, 8 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਮਿਹਦ ਪਰੇ ਨੇ ਸਥਾਨਕ ਰੈੱਡ ਕਰਾਸ ਸੁਸਾਇਟੀ ਵਿਖੇ ਆਮ ਲੋਕਾਂ…