ਨਵੇਂ ਸਾਲ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਫ਼ਤਹਿਗੜ੍ਹ੍ ਸਾਹਿਬ, 5 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਦਫ਼ਤਰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਨਵੇਂ ਸਾਲ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ…

ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਵਿਖੇ 7 ਜਨਵਰੀ ਨੂੰ ਮਨਾਇਆ ਜਾਵੇਗਾ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾੜਾ

ਮਿਲਾਨ, 5 ਜਨਵਰੀ : (ਨਵਜੋਤ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਲਾਤੀਨਾ ਜਿਲ੍ਹੇ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਵਿਖੇ ਸਾਹਿਬ ਏ ਕਮਾਲ ਸਰਬੰਸਦਾਨੀ ਦਸਮੇਸ਼ ਪਿਤਾ ਧੰਨ ਧੰਨ…

ਪੰਜਾਬ ਵਿੱਚ ਦਿਨੋਂ-ਦਿਨ ਹਾਲਤ ਖਰਾਬ ਹੋਣ ਕਾਰਨ ਪ੍ਰਵਾਸੀ ਪੰਜਾਬੀਆਂ ਵਿੱਚ ਬਣਿਆ ਡਰ ਦਾ ਮਾਹੌਲ

ਪੰਜਾਬ ਵਿੱਚ ਮਾਨ ਸਰਕਾਰ ਦਾ ਨਹੀਂ ਸਗੋਂ ਗੁੰਡਾ ਰਾਜ ਹੈ:-ਗਿਆਨੀ ਮਨਜੀਤ ਸਿੰਘ ਭੀਣ ਮਿਲਾਨ, 5 ਜਨਵਰੀ : (ਵਰਲਡ ਪੰਜਾਬੀ ਟਾਈਮਜ਼) ਜਦੋਂ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਆਈ ਤਾਂ ਉਹਨਾਂ…

ਉਰਦੂ ਆਮੋਜ ਦੀ ਸਿਖਲਾਈ ਲਈ ਦਾਖਲੇ ਦੀ ਆਖਰੀ ਮਿਤੀ ਵਿੱਚ ਵਾਧਾ

ਕੋਟਕਪੂਰਾ, 5 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਸ਼ਾ ਵਿਭਾਗ ਪੰਜਾਬ ਵਲੋਂ ਦਫਤਰ ਜਿਲਾ ਭਾਸ਼ਾ ਅਫਸਰ ਫਰੀਦਕੋਟ ਵਿਖੇ ਉਰਦੂ ਅਮੋਜ ਦੀ ਸਿਖਲਾਈ ਲਈ ਨਵੀਂ ਸ਼੍ਰੇਣੀ ’ਚ ਦਾਖਲਾ ਸ਼ੁਰੂ ਕੀਤਾ ਗਿਆ ਹੈ।…

ਜਸਵੰਤ ਸਿੰਘ ਦੇ ਗਾਣੇ ‘ਖੁਸ਼ਬੂ’ ਦਾ ਪੋਸਟਰ ਕੀਤਾ ਗਿਆ ਰਿਲੀਜ਼

ਕੋਟਕਪੂਰਾ, 5 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸੰਗੀਤ ਜਗਤ ’ਚ ਕੋਟਕਪੂਰੇ ਇਲਾਕੇ ਨੇ ਵੱਡੀਆਂ ਮੱਲਾਂ ਮਾਰੀਆਂ ਹਨ ਅਤੇ ਆਉਣ ਵਾਲੇ ਸਮੇਂ ’ਚ ਆਪਣੀ ਮਿਹਨਤ ਅਤੇ ਕਾਬਲੀਅਤ ਨਾਲ ਇੱਥੋਂ ਦੇ…

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਰੁਸ਼ਨਾਇਆ ਸਕੂਲ ਦਾ ਨਾਮ

ਕੋਟਕਪੂਰਾ, 5 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਦਸਮੇਸ਼ ਪਬਲਿਕ ਸਕੂਲ ਆਪਣੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਹਮੇਸ਼ਾਂ ਹੀ ਮੋਹਰੀ ਰਿਹਾ ਹੈ। ਇਸੇ ਲੜੀ ਅਧੀਨ ਸਕੂਲ ਦੀ ਬਹੁਪੱਖੀ ਪ੍ਰਤਿਭਾ ਦੀ ਮਾਲਕ ਸ਼੍ਰੀਮਤੀ…

ਨਗਰ ਦੀਆਂ ਗਲੀਆਂ ਵਿੱਚ ਬਣ ਰਹੀਆਂ ਥੜੀਆਂ/ਰੈਂਪਾਂ ਤੋਂ ਮੁਹੱਲਾ ਵਾਸੀ ਪ੍ਰੇਸ਼ਾਨ

ਕੋਟਕਪੂਰਾ, 5 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਹੀਰਾ ਸਿੰਘ ਨਗਰ ਸਮੇਤ ਕਈ ਹੋਰ ਮੁਹੱਲਿਆਂ ’ਚ ਨਵੇਂ ਮਕਾਨ ਬਣ ਰਹੇ ਹਨ ਪਰ ਕਈਆਂ ਵਲੋਂ ਡੇਢ-ਡੇਢ ਫੁੱਟ ਤੱਕ ਗਲੀ ਦੀ ਜਗਾ…

ਚਰਨਦਾਸ ਗਰਗ ਸਰਬਸੰਮਤੀ ਨਾਲ ਕਰ ਭਲਾ ਹੋ ਭਲਾ ਪੈ੍ਰੱਸ ਕਲੱਬ ਦੇ ਤੀਜੀ ਵਾਰ ਬਣੇ ਪ੍ਰਧਾਨ

ਕੋਟਕਪੂਰਾ, 5 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਸ਼ਹਿਰ ਦੇ ਪੱਤਰਕਾਰਾਂ ਦੀ ਸਮਾਜਸੇਵੀ ਸੰਸਥਾ ਕਰ ਭਲਾ ਹੋ ਭਲਾ ਪ੍ਰੈਸ ਕਲੱਬ ਦੇ ਲਗਾਤਾਰ ਤੀਜੀ ਵਾਰ ਚਰਨਦਾਸ ਗਰਗ ਨੂੰ ਸਰਬਸੰਮਤੀ ਨਾਲ ਇਸ…

ਚੇਅਰਮੈਨ ਢਿੱਲਵਾਂ ਨੇ ਸੁਸਾਇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਕੋਟਕਪੂਰਾ, 5 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਚੇਅਰਮੈਨ ਪਲਾਨਿੰਗ ਬੋਰਡ ਇੰਜੀ. ਸੁਖਜੀਤ ਸਿੰਘ ਢਿੱਲਵਾਂ ਨੇ ਨੇੜਲੇ ਪਿੰਡ ਢਿੱਲਵਾਂ ਕਲਾਂ ਦੀ ਸੁਸਾਇਟੀ ਦੀ ਨਵੀ ਇਮਾਰਤ ਦਾ ਅੱਜ ਨੀਂਹ ਪੱਥਰ ਰੱਖਿਆ। ਇਸ…

ਵਿਧਾਇਕ ਸੇਖੋਂ ਨੇ ਨਵੇਂ ਸਥਾਪਤ ਕੀਤੇ 11 ਕੇ.ਵੀ. ਦਾ ਕੀਤਾ ਉਦਘਾਟਨ

ਫਰੀਦਕੋਟ, 5 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਨੇ ਅੱਜ 66 ਕੇ.ਵੀ. ਸਬ ਸਟੇਸ਼ਨ ਸੰਗਰਾਹੂਰ ਵਿਖੇ ਨਵੇ ਸਥਾਪਤ ਕੀਤੇ ਗਏ 11 ਕੇ.ਵੀ. ਮੁਮਾਰਾ ਏ.ਪੀ. ਬਰੇਕਰ ਦਾ ਉਦਘਾਟਨ…